Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਕਾਰੋਬਾਰ

ਇਤਿਹਾਸ 'ਚ ਪਹਿਲੀ ਵਾਰ, ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਦੀ ਵਿਕਰੀ..

May 01, 2020 03:21 PM

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਣ ਕੰਪਨੀ ਮਾਰੂਤੀ ਸੁਜ਼ੂਕੀ  ਨੇ ਅਪ੍ਰੈਲ ਵਿੱਚ ਇੱਕ ਵੀ ਕਾਰ ਨਹੀਂ ਵੇਚੀ। ਇਹ ਪਹਿਲਾ ਮੌਕਾ ਸੀ ਜਦੋਂ ਮਾਰੂਤੀ ਸੁਜ਼ੂਕੀ ਦਾ ਅਪ੍ਰੈਲ ਵਿੱਚ ਇੱਕ ਵੀ ਵਾਹਨ ਨਹੀਂ ਵਿਕਿਆ। ਇਸ ਤੋਂ ਪਹਿਲਾਂ, ਦੇਸ਼ ਵਿਆਪੀ ਤਾਲਾਬੰਦੀ ਦਾ ਅਸਰ ਆਟੋ ਕੰਪਨੀਆਂ ਦੀ ਮਾਰਚ ਦੀ ਵਿਕਰੀ ਵਿਚ ਵੀ ਦਿਖਿਆ ਸੀ, ਜਦੋਂ ਹਰ ਕੈਟਾਗਿਰੀ ਵਿੱਚ ਆਟੋਮੋਬਾਈਲ ਸੇਲਸ ਦੇ ਆਂਕੜੇ ਖਰਾਬ ਹੋਏ ਸਨ। ਮਾਰਚ ਵਿਚ ਮਾਰੂਤੀ ਸੁਜ਼ੂਕੀ ਦੀ ਵਿਕਰੀ 47.4 ਪ੍ਰਤੀਸ਼ਤ ਘੱਟ ਕੇ 76, 420 ਇਕਾਈ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਦੇਸ਼ ਵਿੱਚ 40 ਦਿਨਾਂ ਦੀ ਤਾਲਾਬੰਦੀ ਚੱਲ ਰਹੀ ਹੈ। ਮਾਰੂਤੀ ਸੁਜ਼ੂਕੀ ਦੀ ਜ਼ੀਰੋ ਵਿਕਰੀ - ਮਾਰੂਤੀ ਸੁਜ਼ੂਕੀ ਦੀ ਅਪ੍ਰੈਲ ਦੀ ਵਿਕਰੀ ਜ਼ੀਰੋ ਹੋਣ ਦਾ ਕਾਰਨ ਤਾਲਾਬੰਦੀ ਹੈ। ਕਿਉਂਕਿ ਮਾਰੂਤੀ ਨੇ 22 ਮਾਰਚ ਤੋਂ ਦੇਸ਼ ਭਰ ਵਿਚ ਆਪਣਾ ਕੰਮਕਾਜ ਬੰਦ ਕਰ ਦਿੱਤਾ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ

EPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨ

ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡਾ ਉਛਾਲ

ਸਰਕਾਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ: 58% ਡੀਏ (DA) ਦਾ ਐਲਾਨ, ਜਾਣੋ ਕਦੋਂ ਮਿਲੇਗਾ ਲਾਭ

चमकेगा ‘रेवा’ का सितारा: 24 फरवरी से खुलेगा ₹3,800 मिलियन का आईपीओ

ਸੋਨਾ-ਚਾਂਦੀ ਲਾਈਵ ਅਪਡੇਟ: ਬਾਜ਼ਾਰ ਖੁੱਲ੍ਹਦੇ ਹੀ ਆਈ ਤੇਜ਼ੀ, ਜਾਣੋ ਅੱਜ ਦੇ ਤਾਜ਼ਾ ਭਾਅ

ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀ

ਸੋਨੇ ਅਤੇ ਚਾਂਦੀ ਦੇ ਭਾਅ (19 ਜਨਵਰੀ 2026)

ਸੋਨੇ ਦੀ ਕੀਮਤ ਅੱਜ (14 ਜਨਵਰੀ 2026): ਮਕਰ ਸੰਕ੍ਰਾਂਤੀ 'ਤੇ ਸੋਨੇ ਨੇ ਰਚਿਆ ਨਵਾਂ ਇਤਿਹਾਸ, ਕੀਮਤਾਂ ਰਿਕਾਰਡ ਪੱਧਰ 'ਤੇ!

 
 
 
 
Subscribe