Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਚੀਨ ਨੇ ਆਪਣੀ ਲੈਬ ਵਿਚ ਹੀ ਪੈਦਾ ਕੀਤਾ ਕੋਵਿਡ-19 : ਟਰੰਪ

May 02, 2020 01:33 PM
ਵਾਸ਼ਿੰਗਟਨ : ਕੋਰੋਨਾ ਵਾਇਰਸ ਜਿਸ ਦਾ ਅਸਲੀ ਨਾਮ ਹੈ ਕੋਵਿਡ-19, ਹੁਣ ਤਕ ਕਈ ਅਟਕਲਾਂ ਲੱਗ ਚੁੱਕੀਆਂ ਹਨ ਕਿ ਇਹ ਵਾਇਰਸ ਆਖ਼ਰ ਆਇਆ ਕਿਥੋ ਹੈ। ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਸ਼ੁਰੂਆਤ ਚੀਨ ਦੇ ਵੁਹਾਨ ਸ਼ਹਿਰ ਤੋਂ ਹੋਈ ਸੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ•ਾਂ ਕਿਹਾ ਕਿ ਮੇਰੇ ਕੋਲ ਸਬੂਤ ਹਨ ਕਿ ਇਹ ਵਾਇਰਸ ਚੀਨ ਵਿਚ ਤਿਆਰ ਕੀਤਾ ਗਿਆ ਹੈ, ਉਨ•ਾਂ ਨਾਲ ਹੀ ਇਹ ਵੀ ਕਿਹਾ ਕਿ ਇਸ ਲਈ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੋਸ਼ੀ ਨਹੀਂ ਹਨ।
 
 

Have something to say? Post your comment

 
 
 
 
 
Subscribe