Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਅਦਾਕਾਰਾ ਪ੍ਰਿਅੰਕਾ ਚੋਪੜਾ ਸਿਹਤ ਕਾਮਿਆਂ ਦੀ ਮਦਦ ਲਈ ਅੱਗੇ ਆਈ

May 02, 2020 01:16 PM
ਅਮਰੀਕਾ : ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਪਰਿਵਾਰ ਨਾਲ ਲਾਸ ਏਂਜਲਸ 'ਚ ਹੈ। ਤਾਲਾਬੰਦੀ ਕਾਰਨ ਘਰ ਬੈਠੀ ਉਹ ਸੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਪੋਸਟਾਂ ਪਾ ਰਹੀ ਹੈ। ਕਈ ਥਾਵਾਂ 'ਤੇ ਦਾਨ ਕਰਨ ਤੋਂ ਬਾਅਦ ਪ੍ਰਿਯੰਕਾ ਨੇ ਹੈਲਥ ਕੇਅਰ ਵਰਕਰਾਂ ਦਾ ਦਰਦ ਮਹਿਸੂਸ ਕੀਤਾ ਅਤੇ ਉਨ•ਾਂ ਨੇ ਫ਼ਰੰਟਲਾਈਨ ਹੈਲਥ ਕੇਅਰ ਵਰਕਰਾਂ ਨੂੰ 20, 000 ਫੁਟਵੇਅਰ ਭੇਜੇ। ਹੁਣ ਇਸ ਤੋਂ ਬਾਅਦ ਪ੍ਰਿਯੰਕਾ ਨੇ ਕਮਜ਼ੋਰ ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਵੀਡਿਸ਼ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਤੇ ਯੂਨੀਸੇਫ ਨਾਲ ਹੱਥ ਮਿਲਾਇਆ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਪ੍ਰਿਅੰਕਾ ਚੋਪੜਾ ਲਗਾਤਾਰ ਲੋਕਾਂ ਦੀ ਮਦਦ ਕਰ ਰਹੀ ਹੈ। ਕਦੇ ਉਹ ਆਰਥਿਕ ਮਦਦ ਦੇ ਕੇ ਸਹਾਇਤਾ ਕਰ ਰਹੀ ਹੈ ਤਾਂ ਕਦੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਪ੍ਰਿਯੰਕਾ ਚੋਪੜਾ ਨੇ ਦੁਨੀਆ ਭਰ ਦੇ ਕਮਜ਼ੋਰ ਬੱਚਿਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਗ੍ਰੇਟਾ ਥਨਬਰਗ ਨਾਲ ਹੱਥ ਮਿਲਾਇਆ ਹੈ। ਕਮਜ਼ੋਰ ਬੱਚਿਆਂ 'ਤੇ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਬਾਰੇ ਆਪਣੀ ਚਿੰਤਾ ਜ਼ਾਹਰ ਕਰਨ ਲਈ ਪ੍ਰਿਯੰਕਾ ਚੋਪੜਾ ਨੇ ਸੋਸ਼ਲ ਮੀਡੀਆ ਦੀ ਮਦਦ ਲਈ ਹੈ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe