Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਹਰਿਆਣਾ ਵਿਚ ਫਸੇ ਲੋਕਾਂ ਅਤੇ ਪ੍ਰਵਾਸੀ ਮਜਦੂਰਾਂ ਦੀ ਇੰਟਰ-ਸਟੇਟ ਆਵਾਜਾਈ ਦੀ ਸਹੂਲਤ ਦੇਣ ਤਹਿਤ ਇਕ ਵੇਬਪੇਜ ਸ਼ੁਰੂ

May 02, 2020 10:02 PM

 ਹਰਿਆਣਾ ਵਿਚ ਫਸੇ ਲੋਕਾਂ ਅਤੇ ਪ੍ਰਵਾਸੀ ਮਜਦੂਰਾਂ ਦੀ ਇੰਟਰ-ਸਟੇਟ ਆਵਾਜਾਈ (ਆਉਣ ਅਤੇ ਜਾਣ ਦੋਨੋ) ਦੀ ਸਹੂਲਤ ਦੇਣ ਤਹਿਤ, ਹਰਿਆਣਾ ਸਰਕਾਰ https://edisha.gov.in/eForms/MigrantService ਨੇ ਨਾਂਅ ਨਾਲ ਇਕ ਵੇਬਪੇਜ ਸ਼ੁਰੂ ਕੀਤਾ ਹੈ, ਜਿਸ 'ਤੇ ਆਪਣੇ ਘਰੇਲੂ ਰਾਜਾਂ ਵਿਚ ਪਰਤਣ ਦੇ ਇਛੁੱਕ ਪ੍ਰਵਾਸੀ ਮਜਦੂਰ ਆਨਲਾਇਨ ਰਜਿਸਟ੍ਰੇਸ਼ਣ ਕਰ ਸਕਦੇ ਹਨਇਕ ਸਰਕਾਰੀ ਬੁਲਾਰੇ ਨੇ ਇਸ ਸਬੰਧ ਵਿਚ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਵਿਚ ਆਉਣ ਅਤੇ ਜਾਣ ਲਈ ਇੰਟਰ-ਸਟੇਟ ਮੂਵਮੈਂਟ ਤਹਿਤ ਬੇਨਤੀ ਦਰਜ ਕਰਨ ਤਹਿਤ ਪ੍ਰਵਾਸੀਆਂ ਨੂੰ ਵੈਬਪੇਜ https://edisha.gov.in/eForms/MigrantService 'ਤੇ ਆਪਣਾ ਰਜਿਸਟ੍ਰੇਣ ਕਰਵਾਉਣਾ ਹੋਵੇਗਾ| ਇਸ ਤੋਂ ਇਲਾਵਾ, ਜੇਕਰ ਕੋਈ ਐਪਲੀਕੇਸ਼ਨ 'ਤੇ ਰਜਿਸਟ੍ਰੇਸ਼ਣ ਕਰਵਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਗੂਗਲ ਪਲੇ ਸਟੋਰ 'ਤੇ ਜਨ ਸਹਾਇਕ ਹੈਲਪ ਮੀ ਡਾਉਨਲੋਡ ਕਰਨਾ ਹੋਵੇਗਾ ਅਤੇ ਸਾਰੇ ਜਰੂਰੀ ਜਾਣਕਾਰੀ ਉਪਲਬਧ ਕਰਵਾਉਣੀ ਹੋਵੇਗੀਹਾਲਾਂ ਕਿ ਜੇਕਰ ਕਿਸੇ ਵੀ ਪ੍ਰਵਾਸੀ ਕਾਮਿਆਂ ਦੀ ਉਪਰੋਕਤ ਦੋਨਾਂ ਤਕ ਪਹੁੰਚ ਨਹੀਂ ਹੈ ਅਤੇ ਉਹ ਹਰਿਆਣਾ ਰਾਜ ਵਿਚ ਮੌਜੂਦ ਹਨ, ਤਾਂ ਉਹ 1950 ਜਾਂ ਕਾਲ ਸੈਂਟਰ ਨੰਬਰ 1100 'ਤੇ ਕਾਲ ਕਰ ਕੇ ਜਿਲਾ ਪ੍ਰਸਾਸ਼ਨ ਦੀ ਹੈਲਪਲਾਇਨ ਤੋਂ ਸਹਾਇਤਾ ਲੈ ਸਕਦੇ ਹਨ|

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe