Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਦੇਸ਼

ਪਸ਼ਤੂਨ ਨੇਤਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ

May 03, 2020 01:00 PM

ਇਸਲਾਮਾਬਾਦ  : ਪਾਕਿਸਤਾਨ ਵਿਚ ਇਕ ਪਾਸੇ ਜਿੱਥੇ ਕੋਵਿਡ-19 ਦਾ ਕਹਿਰ ਜਾਰੀ ਹੈ ਉੱਥੇ ਪਸ਼ਤੂਨ ਤਹਾਫੁਜ ਮੂਵਮੈਂਟ ਦੇ ਨੇਤਾ (PTM) ਆਰਿਫ ਵਜ਼ੀਰ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਖੈਬਰ ਪਖਤੂਨਖਵਾ ਸੂਬੇ ਦੇ ਦੱਖਣ ਵਜੀਰਿਸਤਾਨ ਵਿਚ ਅਣਪਛਾਤੇ ਲੋਕਾਂ ਨੇ ਆਰਿਫ 'ਤੇ ਸ਼ਰੇਆਮ ਗੋਲੀਆਂ ਚਲਾਈਆਂ। ਇਸ ਮਗਰੋਂ ਉਹਨਾਂ ਨੂੰ ਤੁਰੰਤ ਇਲਾਜ ਲਈ ਇਸਲਾਮਾਬਾਦ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਨੇ ਦਮ ਤੋੜ ਦਿੱਤਾ। ਉਹ ਇਕ ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਰਿਹਾਅ ਹੋ ਕੇ ਆਏ ਸੀ। ਐਮਨੈਸਟੀ ਇੰਟਰਨੈਸ਼ਨਲ ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਸ਼ਾਸਨ ਨੂੰ ਆਰਿਫ ਵਜ਼ੀਰ ਦੀ ਹੱਤਿਆ ਦੀ ਜਾਂਚ ਕਰਨੀ ਚਾਹੀਦੀ ਹੈ।

 
 

Readers' Comments

Babbu 5/3/2020 12:37:00 AM

Sad

Have something to say? Post your comment

 
 
 
 
 
Subscribe