Sunday, August 03, 2025
 

ਮਨੋਰੰਜਨ

'ਲੌਂਗ ਲਾਚੀ' ਬਣਿਆ ਭਾਰਤ ਦਾ ਸਭ ਤੋਂ ਵੱਧ ਵਾਰ ਦੇਖਿਆ ਜਾਣ ਵਾਲਾ ਗੀਤ

April 11, 2019 01:10 PM

ਚੰਡੀਗੜ੍ਹ : 2018 'ਚ ਆਈ ਪੰਜਾਬੀ ਫਿਲਮ 'ਲੌਂਗ ਲਾਚੀ' ਦਾ ਟਾਈਟਲ ਟਰੈਕ 'ਲੌਂਗ ਲਾਚੀ' ਯੂਟਿਊਬ 'ਤੇ ਵਿਊਜ਼ ਦਾ ਵੱਡਾ ਅੰਕੜਾ ਪਾਰ ਕਰ ਗਿਆ ਹੈ। ਗੀਤਕਾਰ ਹਰਮਨਜੀਤ ਦੇ ਲਿਖੇ ਇਸ ਗੀਤ ਨੂੰ ਮੰਨਤ ਨੂਰ ਨੇ ਆਪਣੀ ਆਵਾਜ਼ 'ਚ ਗਾਇਆ ਤੇ ਗੁਰਮੀਤ ਸਿੰਘ ਨੇ ਇਸ ਦਾ ਸੰਗੀਤ ਤਿਆਰ ਕੀਤਾ ਸੀ। ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਹੋਏ ਇਸ ਗੀਤ ਨੇ ਆਉਂਦਿਆਂ ਹੀ ਧਮਾਲ ਮਚਾ ਦਿੱਤੀ ਸੀ।ਇਸ ਗੀਤ ਦੇ ਯੂਟਿਊਬ 'ਤੇ ਹੁਣ ਤੱਕ 758 ਮਿਲੀਅਨ ਵਿਊਜ਼ ਹੋ ਚੁੱਕੇ ਹਨ। ਇਸ ਗੀਤ ਨੂੰ ਫਿਲਮ 'ਲੁਕਾ ਛਿਪੀ' 'ਚ ਹਿੰਦੀ 'ਚ ਡੱਬ ਕਰਕੇ ਸ਼ਾਮਲ ਕੀਤਾ ਗਿਆ ਸੀ। 'ਲੌਂਗ ਲਾਚੀ' ਗੀਤ ਪੰਜਾਬ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਰਾਜਾਂ ਤੇ ਵਿਦੇਸ਼ਾਂ 'ਚ ਖ਼ੂਬ ਮਕਬੂਲ ਹੋਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 'ਟਾਈਗਰ ਜ਼ਿੰਦਾ ਹੈ' ਫਿਲਮ ਦਾ ਗੀਤ 'ਸਵੈਗ ਸੇ ਸਵਾਗਤ' ਯੂਟਿਊਬ 'ਤੇ ਭਾਰਤ ਦਾ ਸਭ ਤੋਂ ਵੱਧ ਵਾਰ ਦੇਖਿਆ ਜਾਣ ਵਾਲਾ ਗੀਤ ਸੀ, ਜਿਸ ਦੇ ਹੁਣ ਤਕ ਯੂਟਿਊਬ 'ਤੇ 758 ਮਿਲੀਅਨ ਵਿਊਜ਼ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

सिद्धांत-तृप्ति स्टारर 'धड़क 2' और 'सन ऑफ सरदार 2' में 1 अगस्त को बॉक्स ऑफिस क्लैश

जियोहॉटस्टार के अनोखे शो 'द सोसाइटी' में में होगा मेरा नया अवतार-खुशी मुखर्जी

क्या रंग लाएगी निर्माता शेख फाज़िल और साउथ एक्ट्रेस रेजिना कैसंड्रा की केमिस्ट्री!

18 जुलाई को रिलीज़ के लिए तैयार है फिल्म "आराध्य"

7 लाख के रेड ब्लेजर अवतार में इंटरनेट पर तहलका मचाती उर्वशी रौतेला

राणा नायडू सीज़न 2 में दमदार प्रदर्शन करने के लिए तैयार हैं तनुज विरवानी

फ्लिपकार्ट के ग्लैम अप फेस्ट 2025 में तमन्ना भाटिया, तारा सुतारिया और वामिका गब्बी का जलवा

आमिर खान की ‘सितारे ज़मीन पर’ देख सुधा मूर्ति हुईं भावुक

25 सितम्बर को सिनेमाघरों में धूम मचाएगी पवन कल्याण स्टारर ‘’ओजी"

ज्योतिका तांगरी और प्रिंस नरूला ने "हार्ट वाली बाजी" में दिलों की धड़कनें बढ़ाई

 
 
 
 
Subscribe