Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

14 ਲੱਖ ਦੀ ਹੈਰੋਇਨ ਬਰਾਮਦ

May 04, 2020 10:58 AM
 ਸਿਰਸਾ : ਤਸਕਰਾਂ ਨੂੰ ਲਾਕਡਾਊਨ ਵਿਚ ਵੀ ਚੈਨ ਨਹੀਂ ਇਸੇ ਲਈ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਪਰ ਪੁਲਿਸ ਵੀ ਪੂਰੀ ਤਰ•ਾਂ ਮੁਸਤੈਦ ਹੈ। ਸਿਰਸਾ ਦੇ ਉਪ ਪੁਲਿਸ ਕਪਤਾਨ ਡਾ: ਅਰੁਣ ਸਿੰਘ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਿਰਸਾ ਦੀ ਟੀਮ ਨੇ ਕਾਰ ਸਵਾਰ ਦੋ ਹੈਰੋਇਨ ਸਮਗਲਰਾਂ ਨੂੰ ਕਰੀਬ 14 ਲੱਖ ਰੁਪਏ ਦੀ 140 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਿਰਸਾ ਦੀ ਗਸ਼ਤ ਅਤੇ ਚੈਕਿੰਗ ਦੌਰਾਨ ਮਹੱਤਵਪੂਰਨ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਡਿੰਗ ਮੋੜ ਖੇਤਰ ਵਿੱਚ ਦੋ ਕਾਰ ਸਵਾਰ ਨੌਜਵਾਨਾਂ ਨੂੰ ਕਰੀਬ 14 ਲੱਖ ਰੁਪਏ ਦੀ ਹੈਰੋਇਨ  ਸਮੇਤ ਕਾਬੂ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਿਰਸਾ ਦੇ ਮੁਖੀ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਵਿਜੈ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 3 ਤਲਵਾੜਾ ਰੋਡ ਐਲਨਾਬਾਦ ਅਤੇ ਵੇਦ ਪ੍ਰਕਾਸ਼ ਉਰਫ ਤਾਰੀ ਪੁੱਤਰ ਸੋਹਨ ਲਾਲ ਵਾਸੀ ਗਲੀ ਨੰਬਰ 10 ਐਲਨਾਬਾਦ ਦੇ ਰੂਪ ਵਿੱਚ ਹੋਈ ਹੈ। ਪੁਲਿਸ ਇੰਸਪੈਕਟਰ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੋ ਸਪਲਾਇਰ ਦਾ ਨਾਮ ਪਤਾ ਕਰਕੇ ਤਿੰਨ ਵਿਅਕਤੀਆਂ ਦੇ ਖਿਲਾਫ ਥਾਣਾ ਡਿੰਗ ਵਿੱਚ ਨਸ਼ੀਲਾ ਪਦਾਰਥਾਂ ਦੀ ਧਾਰਾ 188 ਦੇ ਤਹਿਤ ਮਾਮਲਾ ਦਰਜ਼ ਕਰਕੇ ਪੁਲਿਸ ਨੇ ਸਪਲਾਇਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਉਨ•ਾਂ ਨੇ ਦੱਸਿਆ ਦੀ ਸੀਆਈਏ ਸਿਰਸਾ ਦੇ ਪੁਲਿਸ ਅਧਿਕਾਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਕੋਵਿਡ 19 ਦੀ ਡਿਊਟੀ ਦੌਰਾਨ ਨਾਕਾਬੰਦੀ ਲਈ ਪੁਲਿਸ ਡਿੰਗ ਮੋੜ ਖੇਤਰ ਵਿੱਚ ਮੌਜੂਦ ਸੀ।
 
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe