Thursday, May 01, 2025
 

ਕਾਰੋਬਾਰ

ਕੋਰੋਨਾ : ਪਹਿਲੀ ਤਿਮਾਹੀ ’ਚ ਹਾਂਗਕਾਂਗ ਦੀ ਅਰਥਵਿਵਸਥਾ 9 ਫੀਸਦੀ ਡਿੱਗੀ

May 04, 2020 06:59 PM

ਹਾਂਗਕਾਂਗ :  ਕੋਰੋਨਾ ਵਾਇਰਸ ਮਹਾਮਾਰੀ ਕਾਰਣ ਹਾਂਗਕਾਂਗ ਦੀ ਅਰਥਵਿਵਸਥਾ ਦੀ ਪਹਿਲੀ ਤਿਮਾਹੀ ਦੌਰਾਨ ਸਾਲਾਨਾ ਆਧਾਰ 'ਤੇ 8.9 ਫੀਸਦੀ ਦੀ ਗਿਰਵਾਟ ਆਈ। ਇਹ ਕਿਸੇ ਵੀ ਤਿਮਾਹੀ ਦੇ ਹਾਂਗਕਾਂਗ ਦਾ 1974 ਤੋਂ ਬਾਅਦ ਦਾ ਸਭ ਤੋਂ ਖਰਾਬ ਪ੍ਰਦਰਸ਼ਨ ਹੈ। ਹਾਂਗਕਾਂਗ ਦੀ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਪਿਛਲੇ ਸਾਲ ਜੂਨ ਤੋਂ ਸ਼ੁਰੂ ਹੋਏ ਲੋਕਤੰਤਰ-ਸਮਰਥਕ ਵਿਰੋਧ ਪ੍ਰਦਰਸ਼ਨਾਂ ਅਤੇ ਸੁਸਤ ਗਲੋਬਲੀ ਵਪਾਰ ਕਾਰਣ ਅਰਥਵਿਵਸਥਾ ਪਹਿਲਾਂ ਤੋਂ ਹੀ ਪ੍ਰਭਾਵਿਤ ਚੱਲ ਰਹੀ ਸੀ। ਅੰਕੜਿਆਂ ਮੁਤਾਬਕ, ਸਮੀਖਿਆ ਅਧੀਨ ਤਿਮਾਹੀ 'ਚ ਨਿਰਯਾਤ 9.7 ਫੀਸਦੀ ਡਿੱਗ ਗਿਆ। ਇਸ ਦੌਰਾਨ ਸੇਵਾਵਾਂ ਦੇ ਨਿਰਯਾਤ 'ਚ 37.8 ਫੀਸਦੀ ਅਤੇ ਉਪਭੋਗਤਾ ਖਰਚ 'ਚ 10.2 ਫੀਸਦੀ ਦਾ ਗਿਰਾਵਟ ਆਈ। ਆਈ.ਐੱਨ.ਜੀ. ਦੇ ਆਈਰਿਸ ਪੈਂਗ ਨੇ ਕਿਹਾ ਕਿ ਭਲੇ ਹੀ ਵਾਇਰਸ ਦੇ ਮਾਮਲੇ ਘਟ ਹੋ ਰਹੇ ਹਨ ਪਰ ਵਪਾਰ ਤਣਾਅ ਫਿਰ ਤੋਂ ਗਰਮ ਹੋ ਰਿਹਾ ਹੈ ਅਤੇ ਵਿਰੋਧ ਪ੍ਰਦਰਸ਼ਨ ਫਿਰ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਇਕ ਰਿਪੋਰਟ 'ਚ ਕਿਹਾ ਕਿ ਇਕ ਲੰਬੀ ਮੰਦੀ ਦੀ ਸੰਭਾਵਨਾ ਹੈ।

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe