Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਅਸਮਾਨੀ ਬਿਜਲੀ ਡਿੱਗਣ ਨਾਲ ਫੈਕਟਰੀ ਹੋਈ ਖਾਕ

May 04, 2020 09:54 PM

ਪੰਚਕੂਲਾ  : ਬਲਾਕ ਰਾਏਪੁਰ ਰਾਣੀ ਦੇ ਪਿੰਡ ਫਤਿਹਗੜ੍ਹ ਜਟਵਾੜ ਵਿੱਚ ਮਿੰਟ ਲਾਈਫ਼ ਕੇਅਰ ਫੈਕਟਰੀ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਅੱਗ ਲੱਗ ਗਈ। ਇਹ ਫੈਕਟਰੀ ਕੈਮੀਕਲ ਦੀ ਦੱਸੀ ਜਾ ਰਹੀ ਹੈ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਫੈਕਟਰੀ ਅੱਗ ਦੀ ਚਪੇਟ ਵਿੱਚ ਆ ਕੇ ਖਾਕ ਹੋ ਗਈ। ਬਾਰਿਸ਼ ਦੇ ਪਾਣੀ ਦਾ ਵੀ ਇਸ ਕੈਮੀਕਲ ਅੱਗ ਉੱਤੇ ਕੋਈ ਅਸਰ ਨਹੀਂ ਸੀ ਹੋ ਰਿਹਾ। ਮੌਕੇ ਤੇ ਫਾਇਰ ਵਿਭਾਗ ਦੀਆਂ ਤਿੰਨ ਤੋਂ ਵੱਧ ਗੱਡੀਆਂ ਪਹੁੰਚੀਆਂ। ਅੱਗ ਇੰਨੀ ਜਬਰਦਸਤ ਲੱਗੀ ਹੋਈ ਸੀ ਕਿ ਫਾਇਰ ਵਿਭਾਗ ਨੂੰ ਅੱਗ ਕੇ ਕਾਬੂ ਪਾਉਣ ਲਈ ਕਾਫ਼ੀ ਮਿਹਨਤ ਕਰਨੀ ਪਈ ਤਾਂ ਜਾ ਕੇ ਇਸ ਅੱਗ ਤੇ ਕਾਬੂ ਪਾਇਆ ਜਾ ਸਕਿਆ। ਪੁਲਿਸ ਵੀ ਮੌਕੇ ਤੇ ਪਹੁੰਚ ਗਈ ਤੇ ਉਹਨਾਂ ਨੇ ਇਸ ਮੌਕੇ ਜਾਇਜਾ ਲਿਆ। ਪਿੰਡ ਵਾਸੀਆਂ ਨੇ ਅੱਗ ਲੱਗਣ ਦਾ ਕਾਰਨ ਅਸਮਾਨੀ ਬਿਜਲੀ ਨੂੰ ਦੱਸਿਆ। 

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe