Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਮਹਾਮਾਰੀ : ਟੀ-20 ਵਿਸ਼ਵ ਕੱਪ 'ਤੇ ਮੰਡਰਾ ਰਹੇ ਹਨ ਸੰਕਟ ਦੇ ਬੱਦਲ

May 05, 2020 12:53 AM

ਨਵੀਂ ਦਿੱਲੀ : ਆਸਟਰੇਲੀਆ ਦੇ ਖੇਡ ਮੰਤਰੀ ਰਿਚਰਡ ਕੋਲਬੇਕ ਨੇ ਕਿਹਾ ਕਿ ਉਸਦਾ ਦੇਸ਼ ਟੀ-20 ਵਿਸ਼ਵ ਕੱਪ ਦੇ ਲਈ ਟੀਮਾਂ ਦੀ ਮੇਜਬਾਨੀ ਕਰਨ ਦੀ ਚੁਣੌਤੀ ਨੂੰ ਪਾਰ ਕਰ ਸਕਦਾ ਹੈ ਪਰ ਮੁਖ ਮੁੱਦਾ ਇਹ ਹੈ ਕੀ ਟੂਰਨਾਮੈਂਟ ਦਾ ਆਯੋਜਨ ਦਰਸ਼ਕਾਂ ਦੇ ਬਿਨਾ ਖਾਲੀ ਸਟੇਡੀਅਮਾਂ 'ਚ ਕਰਨਾ ਠੀਕ ਹੋਵੇਗਾ। ਟੀ-20 ਵਿਸ਼ਵ ਕੱਪ ਤੇ ਭਾਰਤੀ ਟੀਮ ਦੇ ਆਸਟਰੇਲੀਆਈ ਦੌਰੇ 'ਤੇ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਕਿਉਂਕਿ ਹੁਣ ਯਾਤਰਾ 'ਤੇ ਪਾਬੰਦੀਆਂ ਲੱਗੀਆਂ ਹੋਈਆਂ ਹਨ ਤੇ ਇਹ ਵੀ ਪੱਕਾ ਨਹੀਂ ਹੈ ਕਿ ਕੋਵਿਡ-19 ਮਹਾਮਾਰੀ ਨੂੰ ਨਿਯੰਤਰਿਤ ਕਰਨ 'ਚ ਕਿੰਨਾ ਸਮਾਂ ਲੱਗੇਗਾ। ਕੋਲਬੇਕ ਨੇ ਕਿਹਾ ਕਿ ਜੇਕਰ ਇਹ ਦੋਵੇਂ ਟੂਰਨਾਮੈਂਟ ਨਹੀਂ ਹੁੰਦੇ ਹਨ ਤਾਂ ਕ੍ਰਿਕਟ ਆਸਟਰੇਲੀਆ ਨੂੰ 30 ਕਰੋੜ ਆਸਟਰੇਲੀਆਈ ਡਾਲਰ ਦਾ ਨੁਕਸਾਨ ਹੋ ਸਕਦਾ ਹੈ। ਮੈਂ ਆਸਟਰੇਲੀਆ ਤੇ ਭਾਰਤ ਦੇ ਵਿਚ ਟੈਸਟ ਸੀਰੀਜ਼ ਦੇਖਣਾ ਚਾਹੁੰਦਾ ਹੈ। ਮੈਂ ਅਸਲ 'ਚ ਚਾਹੁੰਦਾ ਹਾਂ ਕਿ ਵਿਸ਼ਵ ਕੱਪ ਤਕ ਤੈਅ ਪ੍ਰੋਗਰਾਮ ਦੇ ਅਨੁਸਾਰ ਆਯੋਜਿਤ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਟੀਮਾਂ ਦਾ ਇੰਨਾ ਵੱਡਾ ਮੁੱਦਾ ਨਹੀਂ ਹੈ ਜਿੰਨਾ ਦਰਸ਼ਕ ਹਨ ਤੇ ਇਹ ਇਕ ਅਜਿਹੀ ਰੁਕਾਵਟ ਹੈ ਜਿਸਦੇ ਵਾਰੇ 'ਚ ਅਸਲ 'ਚ ਸਾਨੂੰ ਵਿਚਾਰ ਕਰਨਾ ਹੋਵੇਗਾ ਤੇ ਵਿਸ਼ਵ ਕ੍ਰਿਕਟ ਨੂੰ ਵੀ ਜਿਸਦੇ ਵਾਰੇ 'ਚ ਗੰਭੀਰਤਾ ਨਾਲ ਸੋਚਣਾ ਹੋਵੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe