Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਗੱਲ ਨਾ ਮੰਨਣ 'ਤੇ ਸ਼ਰਾਬ ਦੇ ਸ਼ੌਕੀਨਾਂ ਨੂੰ ਕੇਜਰੀਵਾਲ ਸਰਕਾਰ ਨੇ ਦਿਤਾ ਜੋਰ ਦਾ ਝਟਕਾ

May 05, 2020 09:59 AM

ਨਵੀਂ ਦਿੱਲੀ : ਆਲਮੀ ਪੱਧਰ 'ਤੇ ਫ਼ੈਲੀ ਮਹਾਂਮਾਰੀ ਕਾਰਨ ਪੂਰੇ ਦੇਸ਼ ਵਿਚ ਤਾਲਾਬੰਦੀ ਸੀ ਜਿਸ ਕਾਰਨ ਹਰ ਕੋਈ ਨੱਕੋ ਨੱਕ ਆਇਆ ਹੋਇਆ ਸੀ। 40 ਦਿਨਾਂ ਮਗਰੋਂ ਮਿਲੀ ਰਾਹਤ ਦੌਰਾਨ ਲੋਕਾਂ ਨੇ ਹੈਰਾਨ ਕਰ ਕੇ ਰੱਖ ਦਿਤਾ ਹੈ। ਕੱਲ ਖੁਲ•ੀਆਂ ਸ਼ਰਾਬ ਦੀਆਂ ਦੁਕਾਨਾਂ ਸਾਹਮਣੇ ਸਮੇਂ ਤੋਂ ਪਹਿਲਾਂ ਹੀ ਭੀੜ ਅਤੇ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ।  ਐਨਾਂ ਹੀ ਨਹੀਂ, ਵਿੱਤ ਤੋਂ ਵੱਧ ਅਤੇ ਅੱਗੇ ਵੱਧ ਕੇ ਪਹਿਲਾਂ ਸ਼ਰਾਬ ਲੈਣ ਦੀ ਹੋੜ ਨੇ ਸਮਾਜਿਕ ਦੂਰੀ ਦੀਆਂ ਧੱਜੀਆਂ ਵੀ ਉਡਾਈਆਂ ਜਿਸ ਕਾਰਨ ਪੁਲਿਸ ਨੂੰ ਸਖ਼ਤੀ ਕਰਦਿਆਂ ਡੰਡਾ ਵੀ ਵਰਤਣਾ ਪਿਆ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਸ਼ਰਾਬ ਦੇ ਸ਼ੌਕੀਨਾਂ ਨੂੰ ਬਿਨਾਂ ਪੀਤਿਆਂ ਹੀ ਅਜਿਹਾ ਨਸ਼ਾ ਚੜਿਆ ਹੋਇਆ ਸੀ ਕਿ ਉਨ•ਾਂ ਪ੍ਰਸਾਸ਼ਨ ਵਲੋਂ ਵਰਤੀ ਸਖ਼ਤੀ ਦੀ ਵੀ ਪਰਵਾਹ ਨਾ ਕੀਤੀ। ਕਹਿੰਦੇ ਤਾਂ ਹਨ ਕਿ 'ਡੰਡਾ ਪੀਰ ਹੈ ਵਿਗੜਿਆਂ ਤਿਗੜਿਆਂ ਦਾ' ਪਰ ਇਥੇ ਇਹ ਅਖ਼ਾਣ ਵੀ ਝੂਠਾ ਪੈ ਗਿਆ। ਇਸ ਦੇ ਮੱਦੇਨਜ਼ਰ ਸਰਕਾਰ ਨੇ ਸਥਿਤੀ ਨੂੰ ਕਾਬੂ ਵਿਚ ਕਰਨ ਲਈ ਗੱਲ ਨਾ ਮੰਨਣ ਵਾਲੇ ਸ਼ੌਕੀਨਾਂ ਨੂੰ ਝਟਕਾ ਦਿਤਾ। ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਦੁਕਾਨਾਂ ਖੋਲਣ ਦੇ ਸਮੇਂ ਵਿਚ ਵਾਧਾ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਸ਼ਰਾਬ 'ਤੇ 70 ਫ਼ੀ ਸਦੀ ਕੋਰੋਨਾ ਮਹਾਂਮਾਰੀ ਟੈਕਸ ਲਗਾਇਆ ਜਾਵੇਗਾ ਜੋ ਅੱਜ (ਮੰਗਲਵਾਰ) ਤੋਂ ਲਾਗੂ ਕੀਤਾ ਜਾਵੇਗਾ। ਸਪੈਸ਼ਲ ਬਰਾਂਚ ਨੇ ਰਿਪੋਰਟ ਵਿਚ ਇਹ ਸੁਝਾਅ ਦਿਤਾ ਹੈ ਕਿ ਦੁਕਾਨਾਂ ਵਿਚ ਵਾਧੂ ਮਾਤਰਾ ਵਿਚ ਸ਼ਰਾਬ ਉਪਲੱਬਧ ਹੋਣੀ ਚਾਹੀਦੀ ਹੈ ਕਿਉਂਕਿ ਲੋਕ ਜ਼ਰੂਰਤ ਤੋਂ ਜ਼ਿਆਦਾ ਸ਼ਰਾਬ ਖ਼ਰੀਦਣਗੇ ਇਸ ਵਿਚ ਕੋਈ ਸ਼ੱਕ ਨਹੀਂ ਹੈ। ਇਸ ਲਈ ਵਿਸ਼ੇਸ਼ ਸ਼ਾਖਾ ਨੇ ਨੁਕਤੇ ਬਣਾ ਕੇ ਦਿੱਲੀ ਸਰਕਾਰ ਨੂੰ ਦਿੱਤੇ ਹਨ।  ਸਰਕਾਰ ਦੇ ਇਸ ਫ਼ੈਸਲੇ ਨਾਲ ਤਾਲਾਬੰਦੀ ਦੌਰਾਨ ਕੋਰੋਨਾ ਦੀ ਮਾਰ ਝੱਲ ਰਹੀ ਆਮਦਨੀ ਨੂੰ ਵੀ ਉਭਰਨ ਦਾ ਮੌਕਾ ਮਿਲੇਗਾ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe