Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਇਕ ਦਿਨ 'ਚ ਵਿਕੀ 40 ਕਰੋੜ ਰੁਪਏ ਦੀ ਸ਼ਰਾਬ

May 06, 2020 09:22 AM

ਕੋਲਕਾਤਾ : ਸ਼ਰਾਬ ਵੇਚਣ 'ਤੇ ਰੋਕ ਹਟਣ ਦੇ ਪਹਿਲੇ ਦਿਨ ਸੋਮਵਾਰ ਨੂੰ ਇਹ ਵਿਕਰੀ ਹੋਈ। ਪੱਛਮ ਬੰਗਾਲ 'ਚ ਸ਼ਰਾਬ ਦੀਆਂ ਦੁਕਾਨਾਂ ਅਤੇ ਹੋਟਲਾਂ ਦੀ ਯੂਨੀਅਨ ਦੀ ਸਹਾਇਕ ਸਕੱਤਰ ਸੁਸ਼ਿਮਤਾ ਮੁਖਰਜੀ ਨੇ ਕਿਹਾ ਕਿ ਸੋਮਵਾਰ ਨੂੰ ਸੂਬੇ 'ਚ ਸ਼ਰਾਬ ਦੀ ਵਿਕਰੀ ਕਰੀਬ 40 ਕਰੋੜ ਰੁਪਏ ਦੀ ਰਹੀ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਸੂਬੇ ਦੀਆਂ 70 ਫੀਸਦੀ ਸ਼ਰਾਬ ਦੀਆਂ ਦੁਕਾਨਾਂ ਖੁੱਲੀਆਂ ਸਨ। ਬਾਕੀ 30 ਫੀਸਦੀ ਦੁਕਾਨਾਂ ਕਟੇਨਮੈਂਟ ਜ਼ੋਨ (ਪ੍ਰਭਾਵ ਕੰਟਰੋਲ ਲਈ ਪਾਬੰਦੀ ਵਾਲੇ ਇਲਾਕੇ) 'ਚ ਹੈ, ਜਿਨ੍ਹਾਂ ਨੂੰ ਖੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

 

Have something to say? Post your comment

 
 
 
 
 
Subscribe