Thursday, May 01, 2025
 

ਹਰਿਆਣਾ

ਸਾਰੇ ਹਸਪਤਾਲਾਂ ਵਿਚ ਦੋ ਡਾਇਲੈਸਿਸ ਮਸ਼ੀਨਾਂ ਰਾਂਖਵੀ ਰੱਖੀਆਂ ਜਾਣਗੀਆਂ

May 06, 2020 10:18 AM
 ਚੰਡੀਗੜ : ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਸਾਰੇ ਜਿਲਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿਚ ਦੋ ਡਾਇਲੈਸਿਸ ਮਸ਼ੀਨਾਂ ਵਿਸ਼ੇਸ਼ ਤੌਰ 'ਤੇ ਕੋਵਿਡ 19 ਦੇ ਅਜਿਹੇ ਮਰੀਜਾਂ ਲਈ ਰਾਂਖਵੀ ਰੱਖੀ ਜਾਵੇਗੀ, ਜਿੰਨਾਂ ਨੇ ਡਾਇਲੈਸਿਸ ਦੀ ਲੋੜ ਹੈ। ਇਸ ਤੋਂ ਇਲਾਵਾ, ਸਾਰੇ 11 ਵਿਸ਼ੇਸ਼ ਕੋਵਿਡ 19 ਹਸਪਤਾਲਾਂ ਵਿਚ 100-150 ਬਿਸਤਰੀਆਂ ਨੂੰ ਕੋਵਿਡ ਮਰੀਜਾਂ ਨਹੀ ਰਾਂਖਵੇ ਰੱਖਣ ਤੋਂ ਬਾਅਦ ਬਾਕੀ ਵਾਰਡ ਅਤੇ ਓਪੀਡੀ ਹੋਰ ਮਰੀਜਾਂ ਦੇ ਇਲਾਜ ਲਈ ਆਮ ਤੌਰ 'ਤੇ ਕੰਮ ਸ਼ੁਰੂ ਕਰ ਦੇਵੇਗੀ। ਇਸ ਸਬੰਧ ਫੈਸਲਾ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਇਕ ਮੀਟਿੰਗ ਵਿਚ ਲਿਆ ਗਿਆ, ਜਿਸ ਵਿਚ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਸਿਹਤ ਮੰਤਰੀ ਅਨਿਲ ਵਿਜ ਵੀ ਹਾਜਿਰ ਸਨ। ਮੀਟਿੰਗ ਵਿਚ ਦਸਿਆ ਗਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜਿਲਿਆਂ ਦੀ ਸਾਰੀ ਮਾਰਕੀਟ ਐਸੋਸਿਏਸ਼ਨ ਨਾਲ ਸਲਾਹ ਤੋਂ ਬਾਅਦ ਸਮਾਜਿਕ ਦੂਰੀ ਬਣਾਏ ਰੱਖਣ ਦੇ ਨਿਯਮ ਦੀ ਯੋਗ ਪਾਲਣ ਕਰਦੇ ਹੋਏ ਲੋਂੜ ਅਨੁਸਾਰ ਗ੍ਰੀਨ ਅਤੇ ਐਰੇਂਜ ਜਿਲਿਆਂ ਵਿਚ ਆਉਣ ਵਾਲੇ ਸਾਰੇ ਬਾਜਾਰਾਂ ਵਿਚ ਦੁਕਾਨਾਂ ਖੋਲਣਾ ਯਕੀਨੀ ਕਰਨ ਲਈ ਐਥਾਇਜਡ ਕੀਤਾ ਗਿਆ ਹੈ। ਮੀਟਿੰਗ ਵਿਚ ਮੁੱਖ ਸਕੱਤਰ ਕੇਸ਼ਨੀ ਆਨੰਦ ਅਰੋੜਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਰਾਜੇਸ਼ ਖੁਲੱਰ, ਮੈਡੀਕਲ ਸਿਖਿਆ ਤੇ ਖੋਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਨਿਗਮ ਅਤੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਵੀ ਹਾਜਿਰ ਸਨ।
 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

गर्भवती महिलाओं के लिए “सहेली” पहल की शुरुआत

प्रदेश में आईएमटी खरखौदा की तरह 10 जिलों में आईएमटी होगी स्थापित, मेक इन इंडिया के साथ मेक इन हरियाणा का भी सपना होगा साकार - मुख्यमंत्री

राज्यपाल बंडारू दत्तात्रेय ने युवाओं से भारत को वैश्विक स्तर पर गौरव दिलाने का किया आग्रह

ਹਿਸਾਰ-ਸਿਰਸਾ ਹਾਈਵੇਅ 'ਤੇ ਕਾਰ ਅਤੇ ਆਟੋ ਰਿਕਸ਼ਾ ਦੀ ਟੱਕਰ

PM नरेन्द्र मोदी विकसित भारत-विकसित हरियाणा की महत्वपूर्ण कड़ी को जोड़ेंगे : CM सैनी

अवैध खनन एवं परिवहन रोकने के लिए हरियाणा सरकार प्रतिबद्ध

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

 
 
 
 
Subscribe