Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਗਾਇਕ ਰਣਜੀਤ ਬਾਵਾ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ, ਮੰਗੀ ਮਾਫ਼ੀ

May 07, 2020 10:17 AM
ਚੰਡੀਗੜ : ਕੁੱਝ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਯੂ-ਟਿਊਬ 'ਤੇ ਰਿਲੀਜ਼ ਕੀਤਾ ਗਾਣਾ ਮੇਰਾ ਕੀ ਕਸੂਰ ਵਿਵਾਦਾਂ 'ਚ ਘਿਰ ਗਿਆ ਹੈ ਜਦੋਂ ਉਨ•ਾਂ ਵਿਰੁਧ ਇਕ ਸ਼ਿਕਾਇਤ ਦਰ ਕਰਵਾਈ ਗਈ ਹੈ। ਦਸਣਯੋਗ ਹੈ ਕਿ ਸ਼ਿਕਾਇਤ ਮਗਰੋਂ ਬਾਵਾ ਨੇ ਮਾਫ਼ੀ ਮੰਗ ਲਈ ਹੈ। ਇਸ ਗਾਣੇ ਕਾਰਨ ਰਣਜੀਤ ਬਾਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਲਜ਼ਾਮ ਇਹ ਸੀ ਕਿ ਇਸ ਗੀਤ 'ਚ ਕੁਝ ਅਜਿਹੇ ਬੋਲ ਹਨ ਜੋ ਕਥਿਤ ਤੌਰ 'ਤੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਹਿੰਦੂ ਨੇਤਾ ਤੇ ਪੰਜਾਬ ਬੀਜੇਪੀ ਦੇ ਨੌਜਵਾਨ ਮੀਡੀਆ ਇੰਚਾਰਜ ਐਡਵੋਕੋਟ ਅਸ਼ੋਕ ਸਰੀਨ ਹਿੱਕੀ ਨੇ ਜਲੰਧਰ ਸ਼ਹਿਰ ਦੇ ਥਾਣਾ ਤਿੰਨ 'ਚ ਟਵਿੱਟਰ ਤੇ ਈਮੇਲ ਜ਼ਰੀਏ ਵੀਡੀਓ ਸਬੂਤ ਦੇ ਕੇ ਸ਼ਿਕਾਇਤ ਦਰਜ ਕਰਵਾਈ ਸੀ। ਵਿਵਾਦ ਵਧਦਾ ਵੇਖ ਕੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਮੰਗ ਲਈ ਹੈ।  ਉਨ•ਾਂ ਕਿਹਾ ਉਹ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਚਾਹੁੰਦੇ ਅਤੇ ਕਿਹਾ ਕਿ ਮੈਂ ਹਮੇਸ਼ਾ ਚੰਗੇ ਗੀਤ ਗਾਉਣ ਦੀ ਕੋਸਿਸ਼ ਕੀਤੀ। ਰਣਜੀਤ ਨੇ ਸਾਫ਼ ਕਿਹਾ ਕਿ  'ਕਿਸੇ ਦੀਆਂ ਭਾਵਨਾਵਾਂ ਨੂੰ ਜੇਕਰ ਠੇਸ ਪੁੱਜੀ ਹੈ ਤਾਂ ਮੈ ਮੁਆਫ਼ੀ ਮੰਗਦਾ ਹਾਂ।
 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe