Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

✊ਸ਼ੁਭਕਰਨ ਦੀ ਮ੍ਰਿਤਕ ਦੇਹ ਦੀ ਰਾਖੀ ਲਈ ਲੱਗਾ ਸਖ਼ਤ ਪਹਿਰਾ

February 25, 2024 12:47 PM

ਖਨੌਰੀ ਬਾਰਡਰ 'ਤੇ 21 ਫਰਵਰੀ ਨੂੰ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਗੋਲ਼ੀਬਾਰੀ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਕਿਸਾਨ ਜਥੇਬੰਦੀਆਂ ਇਸ ਗੱਲ ’ਤੇ ਅੜੀਆਂ ਹੋਈਆਂ ਹਨ ਕਿ ਸ਼ੁਭਕਰਨ ਨੂੰ ਮਾਰਨ ਵਾਲੇ ਹਰਿਆਣਾ ਪੁਲਸ ਦੇ ਦੋਸ਼ੀਆਂ ’ਤੇ 302 ਦਾ ਕੇਸ ਦਰਜ ਕੀਤਾ ਜਾਵੇ।

ਓਧਰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਕਿਸਾਨ ਸ਼ੁਭਕਰਨ ਦੀ ਮ੍ਰਿਤਕ ਦੇਹ ਪਈ ਹੈ, ਜਿਸ ਨੂੰ ਲੈ ਕੇ ਮਾਹੌਲ ਗਰਮਾਇਆ ਹੋਇਆ ਹੈ।  ਕਿਸਾਨਾਂ ਵਲੋਂ ਸ਼ੁਭਕਰਨ ਦੀ ਮ੍ਰਿਤਕ ਦੇਹ ਦੀ ਰਾਖੀ ਲਈ ਰਾਜਿੰਦਰਾ ਹਸਪਤਾਲ ਦੇ ਬਾਹਰ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੋ ਹਿੱਲਾਂਗੇ ਨਹੀਂ, ਸਾਨੂੰ ਡਰ ਹੈ ਕਿ ਸਰਕਾਰ ਦਬਾਅ ਪਾ ਕੇ ਕਿਤੇ ਕਿਸਾਨ ਦਾ ਪੋਸਟਮਾਰਟਮ ਨਾ ਕਰਵਾ ਦੇਵੇ।

ਕਿਸਾਨ ਹਸਪਤਾਲ ਦੇ ਬਾਹਰ ਟਰਾਲੀਆਂ ਵਿਚ ਪਹੁੰਚੇ ਹਨ।  ਇਸ ਵੇਲੇ ਰਾਜਿੰਦਰਾ ਹਸਪਤਾਲ ’ਚ 100 ਦੇ ਕਰੀਬ ਕਿਸਾਨ ਮੌਜੂਦ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹਸਪਤਾਲ ਦੇ ਬਾਹਰ 4 ਤੋਂ 5 ਕਿਸਾਨ ਰਹਿਣਗੇ, ਬਾਕੀ ਕਿਸਾਨ ਟਰਾਲੀਆਂ 'ਚ ਬੈਠਣਗੇ। ਪੁਲਸ ਵੱਲੋਂ ਵੀ ਹਸਪਤਾਲ ਦੇ ਬਾਹਰ ਸਖਤ ਸੁਰੱਖਿਆ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe