Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਰਿਆਜ਼ ਨਾਇਕੂ ਦੀ ਮੌਤ ਮਗਰੋਂ ਪੁਲਵਾਮਾ 'ਚ ਪੱਥਰਬਾਜ਼ੀ

May 08, 2020 01:52 PM
ਜੰਮੂ : ਬੀਤੇ ਦਿਨੀ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਹਿਜਬੁਲ ਮੁਜਾਹਿਦੀਨ ਕਮਾਂਡਰ ਰਿਆਜ਼ ਨਾਇਕੂ ਮਾਰਿਆ ਗਿਆ ਸੀ। ਅੱਜ ਕਸਬਾ ਪੁਲਵਾਮਾ ਜ਼ਿਲੇ ਦੇ ਅਵੰਤੀਪੁਰਾ ਵਿਚ ਵੀਰਵਾਰ ਨੂੰ ਪੱਥਰਬਾਜ਼ੀ ਦੀਆਂ ਘਟਨਾਵਾਂ ਵਾਪਰੀਆਂ ਹਨ। ਪੱਥਰਬਾਜ਼ੀ ਦੀਆਂ ਇਹ ਘਟਨਾਵਾਂ ਅਜਿਹੇ ਸਮੇਂ ਆਈਆਂ ਹਨ ਜਦੋਂ ਸਾਵਧਾਨੀ ਵਜੋਂ ਵਾਦੀ  ਦੇ ਕਈ ਹਿੱਸਿਆਂ ਵਿੱਚ ਕਰਫਿਉ ਵਰਗੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਮੋਬਾਈਲ ਟੈਲੀਫੋਨ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਸ੍ਰੀਨਗਰ ਸਮੇਤ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਨਾਇਕੂ ਦੇ ਮਾਰੇ ਜਾਣ ਦੀ ਖ਼ਬਰ ਤੋਂ ਬਾਅਦ ਪਾਬੰਦੀਆਂ ਲੱਗੀਆਂ ਹੋਈਆਂ ਹਨ। ਅਧਿਕਾਰੀ ਨੇ ਕਿਹਾ ਕਿ ਕਸ਼ਮੀਰ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਬੰਦ ਦਾ ਤੀਜਾ ਪੜਾਅ ਲਾਗੂ ਹੈ। ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਵਾਦੀ ਦੇ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨੌਜਵਾਨਾਂ ਦੇ ਕੁਝ ਸਮੂਹਾਂ ਨੂੰ ਵੀਰਵਾਰ ਤੜਕੇ ਅਵੰਤੀਪੁਰਾ ਦੇ ਨਾਇਕੂ ਦੇ ਜੱਦੀ ਪਿੰਡ ਦੇ ਆਸ ਪਾਸ ਪੱਥਰਬਾਜੀ ਕੀਤੀ  ਜਾਣ ਦੀ ਖਬਰ ਹੈ। ਉਨ•ਾਂ ਕਿਹਾ ਕਿ ਬੁੱਧਵਾਰ ਨੂੰ ਵੀ ਇਸੇ ਤਰ•ਾਂ ਦੇ ਪੱਥਰਬਾਜੀ ਹੋਣ ਦੀ ਖ਼ਬਰ ਮਿਲੀ ਸੀ, ਜਿਸ ਵਿੱਚ 16 ਲੋਕ ਜ਼ਖਮੀ ਹੋਏ ਸਨ। ਚਾਰ ਜ਼ਖਮੀ ਨੂੰ ਗੋਲੀਆਂ ਦੇ ਨਿਸ਼ਾਨ ਸਨ ।
 

Have something to say? Post your comment

 
 
 
 
 
Subscribe