Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ / ਮੋਹਾਲੀ

ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਕਿਉਂ ਮਿਲ ਰਹੀ ਹੈ : ਹਾਈ ਕੋਰਟ

February 29, 2024 04:08 PM

ਹਾਈ ਕੋਰਟ ਹੋਈ ਸਖ਼ਤ
ਚੰਡੀਗੜ੍ਹ : ਹਾਈ ਕੋਰਟ ਨੇ ਕਿਹਾ ਕਿ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਮਿਲ ਰਹੀ ਹੈ ਤਾਂ ਬਾਕੀ ਕੈਦੀਆਂ ਨੂੰ ਕਿਉਂ ਨਹੀ ? ਕੋਰਟ ਨੇ ਕਿਹਾ ਕਿ ਭਵਿੱਖ ਵਿਚ ਹਾਈ ਕੋਰਟ ਦੀ ਇਜਾਜਤ ਤੋਂ ਬਿਨਾਂ ਰਾਮ ਰਹੀਮ ਨੂੰ ਪੈਰੋਲ ਨਾ ਦਿੱਤੀ ਜਾਵੇ। ਇਥੇ ਦਸ ਦਈਏ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਵਿਰੁਧ ਸ਼੍ਰੋਮਣੀ ਗੁਰਦਵਾਰਾ ਕਮੇਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਅਤੇ ਪੈਰੋਲ ਨੂੰ ਚੁਨੌਤੀ ਦਿੱਤੀ ਸੀ।

 

Have something to say? Post your comment

Subscribe