Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਰਿਆਣਾ

CCTV ਕੈਮਰੇ ਵਿਚ ਕੈਦ ਕਿਸਾਨਾਂ ਵਿਰੁਧ ਪਾਸਪੋਰਟ ਅਤੇ ਵੀਜ਼ਾ ਰੱਦ ਕਰਨ ਦੀ ਕਾਰਵਾਈ ਸ਼ੁਰੂ

February 29, 2024 05:19 PM

ਅੰਬਾਲਾ : ਅੱਜ ਹਰਿਆਣਾ ਪੁਲਿਸ ਨੇ ਇਕ ਵੀਡੀਓ ਬਣਾ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਹੜੇ ਕਿਸਾਨਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਉਨ੍ਹਾਂ ਵਿਰੁਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਸਲ ਵਿਚ ਸ਼ੰਭੂ ਬਾਰਡਰ ਵੱਲ ਵਧਦੇ ਜਾਂ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਦੇ ਕੈਮਰੇ 'ਚ ਫੜੇ ਗਏ ਕਿਸਾਨਾਂ ਦੀ ਪਛਾਣ ਕਰਨ ਤੋਂ ਬਾਅਦ। ਹਰਿਆਣਾ ਪੁਲਿਸ ਨੇ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ਾ ਰੱਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਜੋਗਿੰਦਰ ਸ਼ਰਮਾ ਦਾ ਕਹਿਣਾ ਹੈ ਕਿ ਹਰਿਆਣਾ ਪੁਲੀਸ ਵੱਲੋਂ ਸਰਹੱਦ ’ਤੇ ਲਗਾਏ ਗਏ ਆਈਪੀਟੀਵੀ ਕੈਮਰੇ ਅਤੇ ਡਰੋਨ ਕੈਮਰਿਆਂ ਦੀ ਮਦਦ ਨਾਲ ਪਾਸਪੋਰਟ ਦਫ਼ਤਰ ਨੂੰ ਭੇਜਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ।

 

Have something to say? Post your comment

Subscribe