Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਹਰ ਰੋਜ਼ ਕੋਰੋਨਾ ਟੈਸਟ ਕਰਾਉਣਗੇ ਡੋਨਾਲਡ ਟਰੰਪ ?

May 09, 2020 11:26 AM
ਵਾਸ਼ਿੰਗਟਨ : ਕੋਵਿਡ 19 ਦੇ ਅਮਰੀਕਾ ਵਿਚ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਪ ਰਾਸ਼ਟਰਪਤੀ ਮਾਈਕ ਪੇਂਸ ਦੀ ਵੀ ਹੁਣ ਰੋਜ਼ਾਨਾ ਕੋਰੋਨਾ ਜਾਂਚ ਕੀਤੀ ਜਾਵੇਗੀ। ਵ•ਾਈਟ ਹਾਊਸ ਦੀ ਸੁਰੱਖਿਆ ਵਿਚ ਲੱਗੇ ਸੁਰੱਖਿਆ ਕਰਮਚਾਰੀ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਦੋਹਾਂ ਦਾ ਰੋਜ਼ਾਨਾ ਵਾਇਰਸ ਟੈਸਟ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ। ਟਰੰਪ ਨੇ ਵੀਰਵਾਰ ਨੂੰ ਖੁਦ ਇਸ ਦੀ ਜਾਣਕਾਰੀ ਦਿਤੀ ਹੈ। ਉਂਝ ਟਰੰਪ ਨੇ ਇਹ ਸਪੱਸ਼ਟ ਕੀਤਾ ਕਿ ਉਨ•ਾਂ ਦਾ ਅਤੇ ਉਪ ਰਾਸ਼ਟਰਪਤੀ ਦਾ ਉਸ ਅਧਿਕਾਰੀ ਨਾਲ ਬਹੁਤ ਘੱਟ ਸੰਪਰਕ ਸੀ। ਫਿਰ ਵੀ ਉਹ ਰੋਜ਼ਾਨਾ ਕੋਰੋਨਾ ਟੈਸਟ ਕਰਵਾਉਂਦੇ ਰਹਿਣਗੇ। ਉਨ•ਾਂ ਦਸਿਆ ਕਿ ਕੱਲ ਤੇ ਅੱਜ ਉਨ•ਾਂ ਦਾ ਟੈਸਟ ਕੀਤਾ ਗਿਆ ਜੋ ਕਿ ਨੈਗੇਟਿਵ ਆਇਆ ਹੈ ਤੇ ਪੇਂਸ ਦਾ ਟੈਸਟ ਵੀ ਨੈਗੇਟਿਵ ਹੀ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 12 ਲੱਖ 56 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਤੇ ਹੁਣ ਤਕ 75 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
 

Have something to say? Post your comment

 
 
 
 
 
Subscribe