Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਰਾਜਸਥਾਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 3636

May 09, 2020 11:27 AM

ਜੈਪੁਰ :  ਰਾਜਸਥਾਨ 'ਚ 57 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਦੇ ਨਾਲ ਹੀ ਸ਼ਨੀਵਾਰ ਨੂੰ ਇਸ ਦੀ ਗਿਣਤੀ ਵਧ ਕੇ 3636 ਪਹੁੰਚ ਗਈ। ਮੈਡੀਕਲ ਵਿਭਾਗ ਵਲੋਂ ਜਾਰੀ ਰਿਪੋਰਟ ਅਨੁਸਾਰ ਰਾਜਧਾਨੀ ਜੈਪੁਰ 'ਚ 15, ਉਦੇਪੁਰ 'ਚ 20, ਅਜਮੇਰ 'ਚ 11, ਪਾਲੀ 'ਚ 3, ਚੁਰੂ 'ਚ 2, ਰਾਜਸਮੰਦ 'ਚ 2, ਕੋਟਾ, ਜਾਲੋਰ, ਬਾੜਮੇਰ ਅਤੇ ਦੌਸਾ 'ਚ 1-1 ਨਵਾਂ ਕੋਰੋਨਾ ਇਨਫੈਕਟਡ ਮਰੀਜ਼ ਸਾਹਮਣੇ ਆਇਆ ਹੈ। ਵਿਭਾਗ ਅਨੁਸਾਰ ਇਸ ਜਾਨਲੇਵਾ ਵਿਸ਼ਾਣੂੰ ਨਾਲ ਹੁਣ ਤੱਕ ਰਾਜ 'ਚ 103 ਲੋਕਾਂ ਦੀ ਮੌਤ ਹੋ ਗਈ ਹੈ।

 
 

Have something to say? Post your comment

 
 
 
 
 
Subscribe