Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ ਨੂੰ ਮਿਲਿਆ ਨਵਾਂ ਸੀਨੀਅਰ ਡਿਪਟੀ ਮੇਅਰ

March 04, 2024 12:26 PM

ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਚੰਡੀਗੜ੍ਹ ਨਿਗਮ ਚੋਣਾਂ ਵਿੱਚ I.N.D.I.A ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਦੇ ਕੁਲਜੀਤ ਸੰਧੂ ਨੂੰ 19 ਵੋਟਾਂ ਮਿਲੀਆਂ, ਜਦਕਿ ਆਪ-ਕਾਂਗਰਸ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੱਬੀ ਨੂੰ 16 ਵੋਟਾਂ ਮਿਲੀਆਂ। ਇਸ ਚੋਣ ਲਈ ਮੇਅਰ ਕੁਲਦੀਪ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ। 

 

Have something to say? Post your comment

Subscribe