Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਰਿਆਣਾ

ਹਰਿਆਣਾ ਸਰਕਾਰ ਵੱਲੋਂ ਥਾਣਿਆਂ ਵਿੱਚ ਜਿੰਮ ਬਣਾਉਣ ਦੇ ਨਿਰਦੇਸ਼ ਜਾਰੀ

March 04, 2024 04:04 PM

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਹੁਣ ਸਾਰੇ ਥਾਣਿਆਂ ਨੂੰ ਹਵਾਦਾਰ ਕਰਨ ਅਤੇ ਉਨ੍ਹਾਂ ਵਿਚ ਜਿੰਮ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।ਅਨਿਲ ਵਿਜ ਨੇ ਪੱਤਰ 'ਚ ਲਿਖਿਆ- "ਨਵੇਂ ਥਾਣਿਆਂ ਦੇ ਅਹਾਤੇ 'ਚ ਜਿੰਮ ਬਣਾਏ ਜਾਣਗੇ, ਜਦਕਿ ਪੁਰਾਣੇ ਥਾਣਿਆਂ 'ਚ ਆਊਟਡੋਰ ਜਾਂ ਇਨਡੋਰ ਜਿਮ ਬਣਾਏ ਜਾਣਗੇ।" ਨਵੇਂ ਥਾਣਿਆਂ ਵਿਚ ਕੁਦਰਤੀ ਰੌਸ਼ਨੀ ਦੇ ਨਾਲ ਵਧੀਆ ਆਰਕੀਟੈਕਚਰ, ਠੰਢੇ ਰਹਿਣ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਨਾਲ ਹੀ, ਥਾਣਿਆਂ ਅਤੇ ਪੁਲਿਸ ਕਾਰਜ ਸਥਾਨਾਂ ਵਿੱਚ ਕੇਂਦਰੀ Cooling System ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ।

 

Have something to say? Post your comment

Subscribe