Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ / ਮੋਹਾਲੀ

ਭੰਦੋਹਲ ਬਣੇ ਪੰਜਾਬ ਦੇ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ

March 04, 2024 07:14 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਜਗਦੇਵ ਸਿੰਘ ਭੰਦੋਹਲ ਨੂੰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। 

ਗ੍ਰਹਿ ਵਿਭਾਗ ਅਤੇ ਨਿਆਂ ਮੰਤਰਾਲਾ ਦੇ ਸਕੱਤਰ ਵੱਲੋਂ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਸ੍ਰੀ ਭੰਦੋਹਲ ਨੂੰ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਐਕਟ 2017 ਤਹਿਤ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਬਤੌਰ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਸ੍ਰੀ ਭੰਦੋਹਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤੰਦਾਬੱਧਾ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸ਼ਾਮਲਾਟ ਜ਼ਮੀਨਾਂ ਦੇ ਮਾਹਿਰ ਵਕੀਲ ਵਜੋਂ ਜਾਣੇ ਜਾਂਦੇ ਹਨ। ਅੱਜ ਮੁੱਖ ਮੰਤਰੀ ਵੱਲੋਂ ਮਿਲੀ ਪ੍ਰਵਾਨਗੀ ਉਪਰੰਤ ਗ੍ਰਹਿ ਵਿਭਾਗ ਨੇ ਇਹ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ।

 

Have something to say? Post your comment

Subscribe