Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਰਿਆਣਾ

ਕਰਨਲ ਦੇ ਘਰ ਦਿਨ ਦਿਹਾੜੇ ਅਣਪਛਾਤਿਆਂ ਨੇ ਕੀਤਾ ਹਮਲਾ ਇੱਕ ਦੀ ਮੌਤ

March 07, 2024 09:25 AM

ਪੰਚਕੂਲਾ ਦੇ ਸੈਕਟਰ-2 ਸਥਿਤ ਸੇਵਾਮੁਕਤ ਕਰਨਲ ਦੇ ਘਰ ਦਿਨ ਦਿਹਾੜੇ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਕਰਨਲ ਦੀ ਪਤਨੀ ਸੁਸ਼ੀਲਾ ਸ਼ਰਮਾ ਦੀ ਮੌਤ ਹੋ ਗਈ ਜਦੋਂਕਿ ਨੌਕਰਾਨੀ ਸੰਤੋਸ਼ ਅਤੇ ਕਰਨਲ ਆਰਕੇ ਸ਼ਰਮਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ 'ਚ ਸੁਸ਼ੀਲਾ ਸ਼ਰਮਾ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਤੋਂ ਬਾਅਦ ਘਰ ਤੋਂ ਫ਼ਰਾਰ ਨੌਕਰ 'ਤੇ ਸ਼ੱਕ ਹੈ। ਪੁਲਿਸ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Have something to say? Post your comment

Subscribe