Saturday, January 18, 2025
 

ਕੈਨਡਾ

ਕੈਨੇਡਾ 'ਚ 6 ਜੀਆਂ ਦਾ ਕਤਲ ਕਰਨ ਵਾਲਾ ਆਰੋਪੀ ਗ੍ਰਿਫ਼ਤਾਰ

March 08, 2024 10:19 AM

ਕੈਨੇਡਾ ਦੀ ਰਾਜਧਾਨੀ ਓਟਾਵਾ 'ਚ 6 ਜਣਿਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਓਟਾਵਾ ਪੁਲਿਸ ਨੇ ਇੱਕ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ ਆਪਣੇ ਕਮਰੇ ਦੇ 6 ਸਾਥੀਆਂ ਦੀ ਚਾਕੂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਸ੍ਰੀਲੰਕਾ ਦੇ ਇੱਕ ਪਰਿਵਾਰ ਦੇ ਚਾਰ ਬੱਚੇ ਵੀ ਮਰਨ ਵਾਲਿਆਂ ਵਿੱਚ ਸ਼ਾਮਲ ਹਨ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

 
 
 
 
Subscribe