Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ / ਮੋਹਾਲੀ

ਮੋਹਾਲੀ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ

March 09, 2024 08:35 PM

ਚੰਡੀਗੜ੍ਹ : ਨਿਊ ਚੰਡੀਗੜ੍ਹ ਦੇ ਖਿਜ਼ਰਾਬਾਦ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਤਿੰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ।

ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਡੇਰਾਬੱਸੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਸੀ। ਇਸ ਮੁਕਾਬਲੇ ਦੀ ਅਗਵਾਈ ਸਪੈਸ਼ਲ ਸੈੱਲ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਕੀਤੀ।

 

Have something to say? Post your comment

Subscribe