Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਵ੍ਹਾਈਟ ਹਾਊਸ ਦੇ ਤਿੰਨ ਅਧਿਕਾਰੀ ਇਕਾਂਤਵਾਸ

May 10, 2020 09:03 PM

ਵਾਸ਼ਿੰਗਟਨ : ਵ੍ਹਾਈਟ ਹਾਊਸ ਕੋਰੋਨਾ ਵਾਇਰਸ ਦੇ ਟਾਸਕ ਫੋਰਸ ਵਿਚ ਸ਼ਾਮਲ ਤਿੰਨ ਉੱਚ ਅਧਿਕਾਰੀ ਇਕਾਂਤਵਾਸ ਵਿਚ ਜਾਣਗੇ। ਇਨ੍ਹਾਂ ਅਧਿਕਾਰੀਆਂ ਨੇ ਮੀਡੀਆ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆਉਣ ਦੀ ਰੀਪੋਰਟ ਦੇ ਬਾਅਦ ਖੁਦ ਨੂੰ ਇਕਾਂਤਵਾਸ ਵਿਚ ਰਖਣ ਦਾ ਫ਼ੈਸਲਾ ਲਿਆ ਹੈ। ਅਮਰੀਕਾ ਦੇ ਪੋਲਿਟਿਕੋ ਅਖਬਾਰ ਮੁਤਾਬਕ ਰਾਸ਼ਟਰੀ ਐਲਰਜੀ ਐਂਡ ਵਾਇਰਸ ਰੋਗ ਸੰਸਥਾ ਦੇ ਨਿਰਦੇਸ਼ਕ ਐਂਟੋਨੀ ਫੌਸੀ, ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਦੇ ਨਿਰਦੇਸ਼ ਰਾਬਰਟ ਰੈੱਡਫਿਲਮ ਅਤੇ ਫੂਡ ਐਂਡ ਡਰੱਗ ਪ੍ਰਸ਼ਾਸਨ ਦੇ ਪ੍ਰਧਾਨ ਸਟੇਫਨ ਹਨ ਅਗਲੇ ਦੋ ਹਫ਼ਤੇ ਤਕ ਘਰ ਤੋਂ ਕੰਮ ਕਰਨਗੇ।  ਇਸ ਤੋਂ ਪਹਿਲਾਂ ਟਰੰਪ ਦੇ ਸੁਰੱਖਿਆ ਕਰਮਚਾਰੀ ਅਤੇ ਉਪ ਰਾਸ਼ਟਰਪਤੀ ਮਾਈਕ ਪੇਂਸ ਦੀ ਪ੍ਰੈੱਸ ਸਕੱਤਰ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

 

Have something to say? Post your comment

 
 
 
 
 
Subscribe