Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਫ਼ਿਲਮੀ

ਅਦਾਕਾਰਾ ਪੂਨਮ ਪਾਂਡੇ ਆਪਣੇ ਦੋਸਤ ਨਾਲ ਗ੍ਰਿਫਤਾਰ

May 11, 2020 05:44 PM

ਮੁੰਬਈ : ਅਕਸਰ ਵਿਵਾਦਾਂ 'ਚ ਰਹਿਣ ਵਾਲੀ ਮਾਡਲ ਅਤੇ ਅਦਾਕਾਰਾ ਪੂਨਮ ਪਾਂਡੇ ਨੂੰ ਮੁੰਬਈ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਪੂਨਮ ਆਪਣੇ ਇਕ ਦੋਸਤ ਨਾਲ ਬੇਵਜ੍ਹਾ ਬਾਹਰ ਘੁੰਮ ਰਹੀ ਸੀ। ਇਸ ਮਾਮਲੇ 'ਚ ਪੁਲਸ ਨੇ ਅਦਾਕਾਰਾ ਦੇ ਦੋਸਤ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗੱਲਬਾਤ ਦੌਰਾਨ ਇਕ ਅਧਿਕਾਰੀ ਨੇ ਦੱਸਿਆ ਕਿ ਮਰੀਨ ਡ੍ਰਾਈਵ ਪੁਲਸ ਨੇ ਪੂਨਮ ਪਾਂਡੇ ਤੇ ਉਸ ਦੇ ਸਾਥੀ ਖਿਲਾਫ ਮਾਮਲਾ ਦਰਜ ਕੀਤਾ ਹੈ। ਬਿਨਾਂ ਵਜ੍ਹਾ ਆਪਣੀ ਕਾਰ 'ਚ ਮਰੀਨ ਡ੍ਰਾਈਵਅਧਿ 'ਤੇ ਘੁੰਮ ਰਹੀ ਸੀ। ਕਾਰਨ ਦੱਸਣ 'ਤੇ ਪੂਨਮ ਨੇ ਗੋਲਮਾਲ ਜਿਹਾ ਜਵਾਬ ਦਿੱਤਾ। ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ, ''ਪੂਨਮ ਪਾਂਡੇ ਤੇ ਉਸ ਦੇ ਸਾਥੀ ਦੋਸਤ ਸੈਮ ਅਹਿਮਦ (46) ਖਿਲਾਫ ਧਾਰਾ 269 (ਕਿਸੇ ਬੀਮਾਰੀ ਨੂੰ ਫੈਲਾਉਣ ਲਈ ਕੀਤਾ ਗਿਆ ਗੈਰ-ਜ਼ਿੰਮੇਦਾਰਾਨਾ ਕੰਮ। ਇਸ ਨਾਲ ਕਿਸੇ ਹੋਰ ਵਿਅਕਤੀ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਇਸ ਧਾਰਾ ਦੇ ਤਹਿਤ ਦੋਸ਼ੀ ਨੂੰ 6 ਮਹੀਨੇ ਦੀ ਜ਼ੇਲ ਜਾਂ ਜ਼ੁਰਮਾਨਾ ਜਾਂ ਫਿਰ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ।) ਅਤੇ 188 (ਕੋਰੋਨਾ ਵਾਇਰਸ ਨਾਲ ਲੜਨ ਲਈ ਲੌਕ ਡਾਊਨ ਦੀ ਘੋਸ਼ਣਾ ਮਹਾਮਾਰੀ ਕਾਨੂੰਨ ਦੇ ਤਹਿਤ ਲਾਗੂ ਕੀਤਾ ਗਿਆ ਹੈ। ਇਸ ਨੂੰ ਕਾਨੂੰਨ 'ਚ ਪ੍ਰਵਾਨ ਕੀਤਾ ਗਿਆ ਹੈ ਕਿ ਜੇਕਰ ਲੌਕ ਡਾਊਨ 'ਚ ਸਰਕਾਰ ਵਲੋਂ ਦਿੱਤੇ ਗਏ ਨਿਯਮਾਂ ਦਾ ਕੋਈ ਵਿਅਕਤੀ ਉਲੰਘਨ ਕਰਦਾ ਹੈ ਤਾਂ ਉਸ 'ਤੇ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।)  ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।''

 
 

Have something to say? Post your comment

Subscribe