Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਏਮਜ਼ 'ਚ ਦਾਖਲ

May 11, 2020 12:16 PM

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਏਮਜ਼ ਦੇ ਕਾਰਡਿਅਕ ਨਿਊਰੋ ਸੈਂਟਰ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਮੋਹਨ ਸਿੰਘ  ਨੂੰ ਛਾਤੀ 'ਚ ਦਰਦ ਦੀ ਸ਼ਿਕਾਇਤ ਦੇ ਬਾਅਦ ਦਿੱਲੀ ਦੇ ਏਮਜ਼ 'ਚ ਦਾਖਲ ਕਰਾਇਆ ਗਿਆ। 

ਸੂਤਰਾਂ ਨੇ ਦੱਸਿਆ ਕਿ 87 ਸ਼ਾਲਾ ਸਿੰਘ ਨੂੰ ਏਮਜ਼ ਦੇ ਕਾਰਡਿਅਕ-ਥੋਰੈਸਿਕ (ਦਿਲ ਅਤੇ ਛਾਤੀ ਨਾਲ ਸਬੰਧਤ) ਵਾਰਡ 'ਚ ਨਿਗਰਾਨੀ 'ਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੰਘ ਨੂੰ ਰਾਤ ਕਰੀਬ ਪੌਣੇ ਨੌਂ ਵਜੇ ਹਸਪਤਾਲ 'ਚ ਕਾਰਡਿਓਲਾਜੀ ਦੇ ਪ੍ਰੋਫੈਸਰ ਡਾਕਟਰ ਨੀਤੀਸ਼ ਨਾਇਕ ਦੀ ਨਿਗਰਾਨੀ 'ਚ ਹਸਪਤਾਲ 'ਚ ਦਾਖਲ ਕਰਾਇਆ ਗਿਆ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe