Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਹਰਿਆਣਾ

ਹਰਿਆਣਾ ਦੇ ਰੇਵਾੜੀ 'ਚ ਕੰਪਨੀ 'ਚ ਫਟਿਆ ਬੁਆਇਲਰ

March 16, 2024 10:27 PM

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਧਾਰੂਹੇੜਾ ਉਦਯੋਗਿਕ ਸ਼ਹਿਰ ਵਿੱਚ  ਇੱਕ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸਾ ਕੰਪਨੀ ਵਿੱਚ ਬੁਆਇਲਰ ਫਟਣ ਕਾਰਨ ਹੋਇਆ।ਇਸ ਹਾਦਸੇ ਵਿੱਚ ਕਰੀਬ 40 ਕਰਮਚਾਰੀ ਜ਼ਖਮੀ ਹੋ ਗਏ। ਇਸ ਤੋਂ ਬਾਅਦ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਸਮੇਤ ਐਂਬੂਲੈਂਸ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ।

ਜਖਮੀਆਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 24 ਤੋਂ ਵੱਧ ਲੋਕਾਂ ਨੂੰ ਰੇਵਾੜੀ ਟਰੌਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

 

Have something to say? Post your comment

Subscribe