Sunday, May 19, 2024
 
BREAKING NEWS
ਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾ

ਕਾਰੋਬਾਰ

⛽ਪੰਜਾਬ 'ਚ ਮੁੜ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

March 17, 2024 12:33 PM

ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਭਾਅ ਵਿਚ ਪ੍ਰਤੀ ਲਿਟਰ ਦੋ ਰੁਪਏ ਦੀ ਕਟੌਤੀ ਕਰ ਦਿੱਤੀ ਸੀ।ਹੁਣ ਪੰਜਾਬ ‘ਚ ਪੈਟਰੋਲ 30 ਪੈਸੇ ਅਤੇ ਡੀਜ਼ਲ 34 ਪੈਸੇ ਹੋਰ ਸਸਤਾ ਹੋ ਗਿਆ ਹੈ। 

 

Have something to say? Post your comment

Subscribe