Sunday, August 03, 2025
 

ਖੇਡਾਂ

ਹਾਕੀ ਖਿਡਾਰੀ ਬਲਵੀਰ ਸਿੰਘ ਦੀ ਹਾਲਤ ਨਾਜ਼ੁਕ, ਹਸਪਤਾਲ ਦਾਖਲ

May 11, 2020 04:46 PM

ਚੰਡੀਗੜ੍ਹ : ਆਪਣੇ ਸਮੇਂ ਦੇ ਮਸ਼ਹੂਰ ਹਾਕੀ ਖਿਡਾਰੀ ਅਤੇ ਓਲੰਪਿਕ ਵਿਚ 3 ਵਾਰ ਸੋਨ ਤਗਮਾ ਜੇਤੂ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਸਮੇਂ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਅਨੁਸਾਰ 96 ਸਾਲਾਂ ਬਲਬੀਰ ਨੂੰ ਨਮੂਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ ' ਵਿੱਚ ਰੱਖਿਆ ਗਿਆ ਹੈ । 

 ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਦੇ ਚਲਦੇ ਉਹਨਾਂ ਦਾ ਕੋਰੋਨਾ ਦਾ ਟੈਸਟ  ਕਰਵਾਇਆ ਗਿਆ ਪਰ ਉਹਨਾਂ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ। ਬਲਬੀਰ ਸੀਨੀਅਰ ਨੂੰ ਸੈਕਟਰ 36 ਸਥਿਤ ਆਪਣੀ ਰਿਹਾਇਸ਼ ਤੋਂ ਲਿਜਾਇਆ ਗਿਆ, ਜਿਥੇ ਉਹ ਆਪਣੀ ਬੇਟੀ ਸੁਸ਼ਬੀਰ ਅਤੇ ਕਬੀਰ ਨਾਲ ਰਹਿੰਦੇ ਹਨ। ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ ਵਿੱਚ ਸੋਨੇ ਦੇ ਤਗਮੇ ਜਿੱਤਣ ਵਿੱਚ ਭਾਰਤ ਦੀ ਅਹਿਮ ਭੂਮਿਕਾ ਨਿਭਾਈ। ਉਹਨਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡਜ਼ ਖ਼ਿਲਾਫ਼ ਮਿਲੀ ਜਿੱਤ ਵਿੱਚ 5 ਗੋਲ ਕੀਤੇ ਅਤੇ ਰਿਕਾਰਡ ਅਜੇ ਵੀ ਬਰਕਰਾਰ ਹੈ।
 ਬਲਬੀਰ ਸੀਨੀਅਰ 1975 ਵਰਲਡ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe