Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਉੱਤਰ ਪ੍ਰਦੇਸ਼

ਫਰਨੀਚਰ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

March 21, 2024 10:38 PM

ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲੇ 'ਚ ਵੀਰਵਾਰ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਇਕ ਫਰਨੀਚਰ ਕਾਰੋਬਾਰੀ ਦੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ 30 ਕਿਲੋਮੀਟਰ ਦੂਰ ਪੱਟੀ ਕੋਤਵਾਲੀ ਇਲਾਕੇ ਵਿੱਚ ਵਾਪਰੀ।

ਪੱਟੀ ਸ਼ਹਿਰ ਦਾ ਰਹਿਣ ਵਾਲਾ ਮੁਹੰਮਦ ਨਈਮ (50) ਸਵੇਰੇ ਦਸ ਵਜੇ ਆਪਣੇ ਬੱਚੇ ਨੂੰ ਮੋਟਰਸਾਈਕਲ ’ਤੇ ਸਕੂਲ ਛੱਡਣ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਗੋਲੀ ਚਲਾ ਦਿੱਤੀ।

 

Have something to say? Post your comment

Subscribe