Sunday, May 19, 2024
 
BREAKING NEWS
ਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾ

ਮਨੋਰੰਜਨ

ਦਿਲਜੀਤ ਦੋਸਾਂਝ ਨੇ ਅਮਰੀਕੀ ਰੈਪਰ ਸਵੀਟੀ ਨਾਲ ਗਾਇਆ ਗੀਤ 'ਖੁੱਤੀ'

March 22, 2024 02:00 PM

ਪੰਜਾਬੀ ਰੈਪਰ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਨਵਾਂ ਗੀਤ 'ਖੁੱਤੀ' ਰਿਲੀਜ਼ ਹੋ ਗਿਆ ਹੈ, ਜਿਸ 'ਚ ਉਨ੍ਹਾਂ ਨਾਲ ਅਮਰੀਕੀ ਰੈਪਰ ਸਵੀਟੀ ਨਜ਼ਰ ਆ ਰਹੀ ਹੈ।ਇਸ ਗਾਣੇ ਦਾ ਫੈਨਜ਼ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ ਅਤੇ ਨਵੇਂ ਗਾਣੇ ਲਈ ਕਾਫੀ ਐਕਸਾਇਟਡ ਵੀ ਸਨ। ਇਸ ਦੀ ਵਜ੍ਹਾ ਇਹ ਵੀ ਹੈ ਕਿ ਇਸ ਗਾਣੇ 'ਚ ਦਿਲਜੀਤ ਨਾਲ ਅਮਰੀਕਨ ਰੈਪਰ ਸਵੀਟੀ ਨੇ ਵੀ ਸੁਰ ਨਾਲ ਸੁਰ ਮਿਲਾਏ ਹਨ।

ਦਿਲਜੀਤ ਨੇ ਆਪਣੇ ਗਾਣੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ, ਤਾਂ ਦੇਖਦੇ ਹੀ ਦੇਖਦੇ ਇਹ ਵਾਇਰਲ ਹੋ ਗਿਆ।ਗਾਣੇ ਬਾਰੇ ਗੱਲ ਕਰੀਏ ਤਾਂ ਇਹ ਨਵਾਂ ਗੀਤ ਫੁੱਲ ਐਨਰਜੀ ਨਾਲ ਭਰਪੂਰ ਹੈ। ਇਸ ਗੀਤ ਨੂੰ ਸੁਣਦੇ ਹੀ ਤੁਹਾਡਾ ਨੱਚਣ ਨੂੰ ਜੀ ਕਰਨ ਲੱਗੇਗਾ। ਇਸ ਦੇ ਨਾਲ ਨਾਲ ਗੀਤ ਨੂੰ ਫਿਲਮਾਇਆ ਵੀ ਬੜੀ ਸੋਹਣੀ ਲੋਕੇਸ਼ਨ 'ਤੇ ਗਿਆ ਹੈ। ਗੀਤ 'ਚ ਖੂਬਸੂਰਤ ਨਜ਼ਾਰੇ ਦਰਸ਼ਕਾਂ ਦਾ ਧਿਆਨ ਜ਼ਰੂਰ ਖਿੱਚਦੇ ਹਨ। ਇਸ ਤੋਂ ਇਲਾਵਾ ਰੈਪਰ ਸਵੀਟੀ ਨੇ ਗਾਣੇ ਵਿੱਚ ਗਲੈਮਰ ਦਾ ਵੀ ਖੂਬ ਤੜਕਾ ਲਗਾਇਆ ਹੈ।

 

Have something to say? Post your comment

Subscribe