Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹਿਮਾਚਲ

ਕੋਰੋਨਾ ਧਮਾਕਾ : ਇੱਕ ਦਿਨ ਚ ਪੰਜ ਨਵੇਂ ਮਾਮਲੇ ਆਏ ਸਾਹਮਣੇ

May 12, 2020 08:23 PM

ਹਮੀਰਪੁਰ : ਹਿਮਾਚਲ ਲਈ ਅੱਜ ਵੀ ਕੋਰੋਨਾ ਸਬੰਧੀ ਕੋਈ ਚੰਗੀ ਖ਼ਬਰ ਨਹੀਂ ਹੈ ਜਾਣਕਾਰੀ ਅਨੁਸਾਰ ਇਕ ਹੀ ਦਿਨ ਵਿਚ ਕੋਰੋਨਾ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ ਇਨ੍ਹਾਂ ਵਿਚੋਂ ਤਿੰਨ ਕਾਂਗੜਾ ਅਤੇ 2 ਹਮੀਰਪੁਰ ਸਥਿਤ ਸੁਜਾਨਪੁਰ ਇਲਾਕੇ ਦੇ ਹਨ। ਇਹ ਵਿਅਕਤੀ 30 ਅਪ੍ਰੈਲ ਨੂੰ ਦਿੱਲੀ ਤੋਂ ਵਾਪਸ ਪਰਤੇ ਸਨ। ਇਕ ਦੀ ਉਮਰ 50 ਅਤੇ ਦੂਜੇ ਦੀ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 23 ਹੋ ਗਈ ਹੈੈੈ ਜਦ ਕਿ ਕੁਲ ਅੰਕੜਾ 68 ਤੱਕ ਪਹੁੰਚ ਗਿਆ ਹੈ। ਹਮੀਰਪੁਰ ਦੇ ਦੋ  ਮਾਮਲਿਆਂ ਦੀ ਪੁਸ਼ਟੀ ਵਧੀਕ ਮੁੱਖ ਸਕੱਤਰ (ਸਿਹਤ) ਆਰ ਡੀ ਧੀਮਾਨ ਨੇ ਕੀਤੀ ਹੈ।

 

Have something to say? Post your comment

Subscribe