Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਮਨੋਰੰਜਨ

Elvish Yadav ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

March 22, 2024 06:45 PM

ਐਲਵਿਸ਼ ਯਾਦਵ (Elvish Yadav) ਦੀ ਜ਼ਮਾਨਤ ਪਟੀਸ਼ਨ 'ਤੇ 22 ਮਾਰਚ ਨੂੰ ਅਦਾਲਤ 'ਚ ਸੁਣਵਾਈ ਹੋਈ। ਅਦਾਲਤ ਨੇ ਐਲਵਿਸ਼ ਯਾਦਵ (Elvish Yadav) ਨੂੰ ਜ਼ਮਾਨਤ ਦੇ ਦਿੱਤੀ ਹੈ। ਐਲਵਿਸ਼ ਯਾਦਵ (Elvish Yadav) ਦੇ ਵਕੀਲ ਪ੍ਰਸ਼ਾਂਤ ਰਾਠੀ ਨੇ ਦੱਸਿਆ ਕਿ ਦਲਤ ਨੇ ਐਲਵਿਸ਼ ਯਾਦਵ (Elvish Yadav) ਨੂੰ 50-50 ਹਜ਼ਾਰ ਰੁਪਏ ਦੀਆਂ ਦੋ ਜ਼ਮਾਨਤਾਂ 'ਤੇ ਜ਼ਮਾਨਤ ਦੇ ਦਿੱਤੀ ਹੈ।

ਦੱਸ ਦੇਈਏ ਕਿ ਐਲਵਿਸ਼ ਯਾਦਵ (Elvish Yadav) ਇੱਕ ਰੇਵ ਪਾਰਟੀ ਵਿੱਚ ਸੱਪ ਦੇ ਜ਼ਹਿਰ ਦੀ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸੀ। ਐਲਵਿਸ਼ ਯਾਦਵ (Elvish Yadav) ਦੇ ਵਕੀਲ ਪ੍ਰਸ਼ਾਂਤ ਰਾਠੀ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਐਲਵਿਸ਼ ਯਾਦਵ (Elvish Yadav) ਨੂੰ ਜ਼ਮਾਨਤ ਦੇ ਦਿੱਤੀ ਹੈ। 
 
 
 

Have something to say? Post your comment

Subscribe