Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਜੰਮੂ ਕਸ਼ਮੀਰ

ਕਸ਼ਮੀਰ ਅਤੇ ਲੱਦਾਖ 'ਚ ਬਰਫ 'ਚ ਫ਼ਸੇ ਲੋਕਾਂ ਨੂੰ ਹਵਾਈ ਫੌਜ ਨੇ ਬਚਾਇਆ

March 24, 2024 01:54 PM

ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਭਾਰੀ ਬਰਫਬਾਰੀ ਕਾਰਨ ਵੱਖ-ਵੱਖ ਥਾਵਾਂ 'ਤੇ ਫਸੇ 328 ਲੋਕਾਂ ਨੂੰ ਸ਼ਨੀਵਾਰ ਨੂੰ ਭਾਰਤੀ ਹਵਾਈ ਫੌਜ  ਨੇ ਹਵਾਈ ਜਹਾਜ਼ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ। ਹਵਾਈ ਸੈਨਾ ਦੇ ਇੱਕ ਅਧਿਕਾਰੀ ਦੇ ਅਨੁਸਾਰ, 22 ਜਨਵਰੀ ਨੂੰ ਲਾਂਚ ਹੋਣ ਤੋਂ ਬਾਅਦ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਵਿੱਚ ਭਾਰਤੀ ਹਵਾਈ ਸੈਨਾ ਦੁਆਰਾ 'ਕਾਰਗਿਲ ਕੋਰੀਅਰ' ਸੇਵਾ ਦੇ ਤਹਿਤ ਹੁਣ ਤੱਕ ਕੁੱਲ 3, 442 ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਬਚਾ ਲਿਆ ਗਿਆ ਹੈ। ਇਸ ਦੌਰਾਨ ਭਾਰੀ ਬਰਫਬਾਰੀ ਕਾਰਨ 434 ਕਿਲੋਮੀਟਰ ਲੰਬੇ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜੰਮੂ ਤੋਂ ਕਾਰਗਿਲ ਤੱਕ ਤਿੰਨ ਉਡਾਣਾਂ ਵਿੱਚ 164 ਯਾਤਰੀਆਂ ਨੇ ਅਤੇ ਤਿੰਨ ਉਡਾਣਾਂ ਵਿੱਚ ਕਾਰਗਿਲ ਤੋਂ ਜੰਮੂ ਤੱਕ ਅੱਠ ਯਾਤਰੀਆਂ ਨੇ ਯਾਤਰਾ ਕਰਕੇ ਸੇਵਾ ਦਾ ਲਾਭ ਲਿਆ।

 

Have something to say? Post your comment

Subscribe