Saturday, May 18, 2024
 
BREAKING NEWS
ਮੋਦੀ ਦੀ ਅਗਵਾਈ 'ਚ ਭਾਰਤ ਨੂੰ ਕੋਈ ਨਹੀਂ ਤੋੜ ਸਕਦਾ -ਸ਼ਾਹਭਾਜਪਾ ਵਾਲੇ ਵੀ 140 ਸੀਟਾਂ ਦੀ ਤਾਂਘ ਰੱਖਣਗੇ- ਯਾਦਵਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਿਸਾਨਾਂ ਤੋਂ 20 ਲੱਖ ਕਰੋੜ ਰੁਪਏ ਦਾ ਅਨਾਜ ਖਰੀਦਿਆ: ਮੋਦੀਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਮਿਲਣ ਪਹੁੰਚੇ ਰਾਘਵ ਚੱਢਾ ਹਸਪਤਾਲ ਦੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਆਪ' ਨੇ ਕੇਜਰੀਵਾਲ ਵਿਰੁੱਧ ਤਾਜ਼ਾ ਚਾਰਜਸ਼ੀਟ 'ਤੇ ਈਡੀ ਦੀ ਨਿੰਦਾ ਕੀਤੀ: 'ਭਾਜਪਾ ਦਾ ਸਿਆਸੀ ਵਿੰਗ ED'ਲਾਪਤਾ ਅਦਾਕਾਰ ਗੁਰਚਰਨ ਸਿੰਘ ਇਕ ਮਹੀਨੇ ਬਾਅਦ ਘਰ ਪਰਤੇਹਰਿਆਣਾ: ਨੂਹ 'ਚ ਕੁੰਡਲੀ ਮਾਨੇਸਰ-ਪਲਵਲ ਐਕਸਪ੍ਰੈਸ ਵੇਅ 'ਤੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਲੱਗੀ ਅੱਗ, 8 ਦੀ ਮੌਤਕੇਜਰੀਵਾਲ ਨੂੰ ਰਾਹਤ ਪਰ ਹੇਮੰਤ ਸੋਰੇਨ ਦੀ ਜ਼ਮਾਨਤ ਫਸੀPM ਮੋਦੀ, ਰਾਹੁਲ ਗਾਂਧੀ ਅੱਜ ਰਾਜਧਾਨੀ ਵਿੱਚ ਪਹਿਲੀ ਚੋਣ ਰੈਲੀ ਕਰਨਗੇ

ਹਿਮਾਚਲ

ਹਿਮਾਚਲ ਪ੍ਰਦੇਸ਼ ਵਿਚ ਹੋਲੀ ਵਾਲੇ ਦਿਨ ਵਾਪਰਿਆ ਵੱਡਾ ਹਾਦਸਾ

March 25, 2024 10:34 AM

ਹਿਮਾਚਲ ਪ੍ਰਦੇਸ਼ ਵਿਚ ਹੋਲੀ ਵਾਲੇ ਦਿਨ ਇਕ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਹੋਲਾ ਮੁਹੱਲਾ ਮੌਕੇ ਢਿੱਗਾਂ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਸੱਤ ਹੋਰ ਜ਼ਖ਼ਮੀ ਹੋ ਗਏ। ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਜ਼ਖਮੀਆਂ ਨੂੰ ਖੇਤਰੀ ਹਸਪਤਾਲ ਊਨਾ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

Have something to say? Post your comment

Subscribe