Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀ ਦਿੱਲੀ

ਦਿੱਲੀ : ਗੋਦਾਮਾਂ ‘ਚ ਲੱਗੀ ਭਿਆਨਕ ਅੱਗ

March 25, 2024 12:57 PM

ਦਿੱਲੀ ਦੇ ਨਰੇਲਾ ਦੇ ਬੁਧਪੁਰ ਇਲਾਕੇ 'ਚ ਸਥਿਤ ਇੱਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਫਾਇਰ ਡਾਇਰੈਕਟਰ  ਨੇ ਦੱਸਿਆ ਕਿ ਫਾਇਰ ਕੰਟਰੋਲ ਰੂਮ ਨੂੰ ਸਵੇਰੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇਕ-ਇਕ ਕਰਕੇ ਮੌਕੇ 'ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਅਤੇ ਹੁਣ ਤੱਕ 30 ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ।

 

Have something to say? Post your comment

Subscribe