Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਫੀਫਾ ਵਿਸ਼ਵ ਕੱਪ ਅਗਲੇ ਸਾਲ 17 ਫਰਵਰੀ ਤੋਂ

May 13, 2020 09:41 AM

ਨਵੀਂ ਦਿੱਲੀ : ਕਰੋਨਾ ਕਾਰਨ ਮੁਲਤਵੀ ਕੀਤਾ ਫੀਫਾ ਅੰਡਰ -17 (ਲੜਕੀਆਂ) ਵਿਸ਼ਵ ਕੱਪ ਅਗਲੇ ਸਾਲ 17 ਫਰਵਰੀ ਤੋਂ 7 ਮਾਰਚ ਤੱਕ ਭਾਰਤ ਵਿਚ ਹੋਵੇਗਾ। ਵਿਸ਼ਵ ਦੀ ਫੁੱਟਬਾਲ ਦੀ ਸਭ ਤੋਂ ਵੱਡੀ ਸੰਸਥਾ ਫੀਫਾ ਨੇ ਫੈਸਲਾ ਕੀਤਾ ਹੈ ਕਿ ਇਹ ਵਿਸ਼ਵ ਕੱਪ ਪਹਿਲਾਂ ਇਸ ਸਾਲ 2 ਤੋਂ 21 ਨਵੰਬਰ ਤੱਕ ਹੋਣਾ ਸੀ। ” ਫੀਫਾ ਨੇ ਐਲਾਨ ਕੀਤਾ ਕਿ 1 ਜਨਵਰੀ 2003 ਨੂੰ ਜਾਂ ਇਸ ਤੋਂ ਬਾਅਤ ਦੇ 31 ਦਸੰਬਰ 2005 ਨੂੰ ਜਾਂ ਇਸ ਤੋਂ ਪਹਿਲਾਂ ਜਨਮੇ ਖਿਡਾਰੀ ਇਸ ਵਿੱਚ ਹਿੱਸਾ ਲੈ ਸਕਦੇ ਹਨ। ਵਿਸ਼ਵ ਕੱਪ ਵਿੱਚ 16 ਟੀਮਾਂ ਭਾਗ ਲੈਣਗੀਆਂ ਅਤੇ ਮੈਚ ਕੋਲਕਾਤਾ, ਗੁਹਾਟੀ, ਭੁਵਨੇਸ਼ਵਰ, ਅਹਿਮਦਾਬਾਦ ਅਤੇ ਨਵੀਂ ਮੁੰਬਈ ਹੋਣਗੇ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe