Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਅਮਰੀਕਾ

ਅਮਰੀਕਾ: ਬਾਲਟੀਮੋਰ ਪੁਲ ਹਾਦਸੇ 'ਚ 6 ਲਾਪਤਾ

March 27, 2024 08:19 AM

ਅਮਰੀਕਾ 'ਚ ਮੈਰੀਲੈਂਡ ਸੂਬੇ ਦੇ ਬਾਲਟੀਮੋਰ 'ਚ ਸੋਮਵਾਰ ਦੇਰ ਰਾਤ ਇਕ ਕਾਰਗੋ ਜਹਾਜ਼ ਇਕ ਪੁਲ ਨਾਲ ਟਕਰਾ ਗਿਆ, ਜਿਸ ਕਾਰਨ ਪੁਲ ਟੁੱਟ ਕੇ ਹੇਠਾਂ ਨਦੀ 'ਚ ਜਾ ਡਿੱਗਿਆ। ਇਸ ਹਾਦਸੇ ਵਿੱਚ ਛੇ ਲੋਕ ਲਾਪਤਾ ਹੋ ਗਏ। ਬਾਅਦ ਵਿੱਚ ਉਨ੍ਹਾਂ ਸਾਰਿਆਂ ਨੂੰ ਮ੍ਰਿਤਕ ਮੰਨਿਆ ਗਿਆ। ਪੁਲ ਨਾਲ ਟਕਰਾਉਣ ਵਾਲੇ ਜਹਾਜ਼ ਦੇ ਚਾਲਕ ਦਲ ਦੇ 22 ਮੈਂਬਰ ਸਾਰੇ ਭਾਰਤੀ ਹਨ।

 

Have something to say? Post your comment

Subscribe