Sunday, May 19, 2024
 
BREAKING NEWS
ਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾਬਾਬਾ ਰਾਮਦੇਵ: ਪਤੰਜਲੀ ਦੀ ਸੋਨ ਪਾਪੜੀ ਕੁਆਲਿਟੀ ਟੈਸਟ 'ਚ ਫੇਲ, ਸਹਾਇਕ ਮੈਨੇਜਰ ਸਮੇਤ 3 ਨੂੰ ਜੇਲ੍ਹਅਦਾਲਤ ਨੇ ਬਿਭਵ ਕੁਮਾਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ

ਕਾਰੋਬਾਰ

Bank ਅਤੇ LIC ਦੇ ਦਫਤਰਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਨਹੀਂ ਹੋਵੇਗੀ ਛੁੱਟੀ

March 30, 2024 07:38 AM

ਵਿੱਤੀ ਵਰ੍ਹੇ ਦੇ ਆਖਰੀ ਦਿਨਾਂ 'ਚ ਟੈਕਸ ਬੱਚਤ ਅਤੇ ਪਾਲਿਸੀ ਦੀ ਸਹੂਲਤ ਲਈ RBI ਨੇ ਮਾਰਚ ਮਹੀਨੇ ਦੇ ਸ਼ੁਰੂ 'ਚ ਬੈਂਕਾਂ ਨੂੰ 30 ਅਤੇ 31 ਮਾਰਚ ਨੂੰ ਕੰਮਕਾਜੀ ਘੰਟਿਆਂ ਦੌਰਾਨ ਸਰਕਾਰੀ ਲੈਣ-ਦੇਣ ਲਈ ਆਪਣੀਆਂ ਸ਼ਾਖਾਵਾਂ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਉਧਰ LIC ਨੇ ਕਿਹਾ ਕਿ ਆਈਆਰਡੀਏਆਈ(IRDAI) ਦੇ ਨਿਰਦੇਸ਼ਾਂ 'ਤੇ ਉਨ੍ਹਾਂ ਪਾਲਿਸੀ ਧਾਰਕਾਂ ਲਈ ਦਫ਼ਤਰ ਖੁੱਲ੍ਹੇ ਰੱਖਣ ਦਾ ਫ਼ੈਸਲਾ ਲਿਆ ਹੈ।

 

Have something to say? Post your comment

Subscribe