Sunday, May 19, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਸਿਆਸੀ

ਆਪ' ਦੇ ਚਾਰ ਹੋਰ ਨੇਤਾ ਹੋਣਗੇ ਗ੍ਰਿਫਤਾਰ, ED ਕਰੇਗੀ ਮੇਰੇ ਘਰ ਛਾਪਾ, ਆਤਿਸ਼ੀ ਦਾ ਵੱਡਾ ਦਾਅਵਾ

April 02, 2024 11:09 AM

ਦਿੱਲੀ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਭਾਜਪਾ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਨੇ ਕਿਹਾ ਹੈ ਕਿ ਈਡੀ ਅਗਲੇ ਕੁਝ ਦਿਨਾਂ ਵਿੱਚ ਮੈਨੂੰ ਗ੍ਰਿਫ਼ਤਾਰ ਕਰ ਲਵੇਗੀ। ਇਕ ਕਰੀਬੀ ਦੋਸਤ ਨੇ ਮੈਨੂੰ ਕਿਹਾ ਹੈ ਕਿ ਜੇਕਰ ਮੈਂ ਭਾਜਪਾ 'ਚ ਸ਼ਾਮਲ ਨਹੀਂ ਹੋਇਆ ਤਾਂ ਈਡੀ ਮੈਨੂੰ ਗ੍ਰਿਫਤਾਰ ਕਰ ਲਵੇਗੀ। ਈਡੀ ਕੁਝ ਦਿਨਾਂ ਵਿੱਚ ਮੇਰੇ ਘਰ ਛਾਪਾ ਮਾਰਨ ਜਾ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਚਾਰ ਆਗੂਆਂ ਨੂੰ ਦੋ ਮਹੀਨਿਆਂ ਦੇ ਅੰਦਰ ਅੰਦਰ ਜੇਲ੍ਹ ਭੇਜਣ ਦੀ ਸਾਜ਼ਿਸ਼ ਹੈ। ਮੇਰੇ ਤੋਂ ਇਲਾਵਾ ਸੌਰਭ ਭਾਰਦਵਾਜ, ਦੁਰਗੇਸ਼ ਪਾਠਕ ਅਤੇ ਰਾਘਵ ਚੱਢਾ ਵੀ ਇਸ 'ਚ ਸ਼ਾਮਲ ਹਨ।

ਦੱਸ ਦੇਈਏ ਕਿ ਬੀਤੇ ਦਿਨ ਆਤਿਸ਼ੀ ਦਾ ਨਾਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਵੀ ਆਇਆ ਸੀ। ਸੋਮਵਾਰ ਨੂੰ ਅਦਾਲਤ 'ਚ ਸੁਣਵਾਈ ਦੌਰਾਨ ਈਡੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਦੋਸ਼ੀ ਵਿਜੇ ਨਾਇਰ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦੇ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਲੋਕ ਸਭਾ ਚੋਣਾਂ: ਭਾਜਪਾ ਅਤੇ ਕਾਂਗਰਸ ਦੇ ਪ੍ਰਮੁੱਖ ਨੇਤਾ ਅੱਜ ਉੱਤਰ ਪ੍ਰਦੇਸ਼ ਵਿੱਚ ਕਰਨਗੇ ਚੋਣ ਪ੍ਰਚਾਰ

ਪੀਐਮ ਮੋਦੀ ਦੀ ਨਾਮਜ਼ਦਗੀ ਵਿੱਚ 12 ਰਾਜਾਂ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ

ਰਾਏਬਰੇਲੀ ਤੋਂ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਲਵਲੀ ਦੇ ਅਸਤੀਫੇ 'ਤੇ ਕਾਂਗਰਸ 'ਚ ਜ਼ਮੀਨੀ ਪੱਧਰ ਦੇ ਨੇਤਾ ਘੁਟਣ ਮਹਿਸੂਸ ਕਰ ਰਹੇ ਹਨ, ਬੀ.ਜੇ.ਪੀ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਨ੍ਹਾਂ ਆਗੂਆਂ ਨੇ 'ਆਪ' ਨਾਲ ਹੱਥ ਮਿਲਾਇਆ

ਕਾਂਗਰਸ ਹਿਮਾਚਲ ਦੀਆਂ ਸਾਰੀਆਂ ਸੀਟਾਂ ਜਿੱਤੇਗੀ : ਸਿੰਘ

ਬਾਬਾ ਸਾਹਿਬ ਅੰਬੇਡਕਰ ਦੇ ਬਣਾਏ ਸੰਵਿਧਾਨ ਲਈ ਕਾਂਗਰਸ ਖਤਰਾ : ਯੋਗੀ

ਕੰਗਨਾ ਰਣੌਤ ਅੱਜ ਰਾਜਸਥਾਨ ਦੇ ਦੌਰੇ 'ਤੇ,

ਕੇਰਲ 'ਚ 20 'ਚੋਂ 20 ਸੀਟਾਂ ਜਿੱਤਾਂਗੇ : ਸਚਿਨ ਪਾਇਲਟ

 
 
 
 
Subscribe