Monday, May 20, 2024
 
BREAKING NEWS
ਦਿੱਲੀ 'ਚ ਅੱਜ ਰਿਕਾਰਡ ਤਾਪਮਾਨ 47.8 ਡਿਗਰੀ ਸੈਲਸੀਅਸ ਤੱਕ ਪਹੁੰਚਿਆਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ

ਰਾਸ਼ਟਰੀ

ਹਰਿਆਣਾ ਮਹਿਲਾ ਕਮਿਸ਼ਨ ਨੇ ਰਣਦੀਪ ਸੁਰਜੇਵਾਲਾ ਨੂੰ ਭੇਜਿਆ ਨੋਟਿਸ

April 04, 2024 04:58 PM

ਅਦਾਕਾਰਾ ਅਤੇ ਸੰਸਦ ਮੈਂਬਰ ਹੇਮਾ ਮਾਲਿਨੀ ਬਾਰੇ ਕੀਤੀ ਗਈ ਅਸ਼ਲੀਲ ਟਿੱਪਣੀ 'ਤੇ ਹਰਿਆਣਾ ਮਹਿਲਾ ਕਮਿਸ਼ਨ ਸਖ਼ਤ ਹੋ ਗਿਆ ਹੈ। ਕਮਿਸ਼ਨ ਨੇ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੂੰ ਨੋਟਿਸ ਭੇਜਿਆ ਹੈ। ਰਣਦੀਪ ਸਿੰਘ ਸੂਰਜੇਵਾਲਾ ਨੂੰ 9 ਅਪ੍ਰੈਲ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe