ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ।