Friday, March 20, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਮਾਰਚ 2026)ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕ

ਹੋਰ ਦੇਸ਼

ਸਾਬਕਾ ਕਬੱਡੀ ਖਿਡਾਰੀ ਮੱਖਣ ਸਿੰਘ ਜੌਹਲ ਦਾ ਦਿਹਾਂਤ

May 14, 2020 05:26 PM
ਲੰਡਨ : ਇੰਗਲੈਂਡ ਵਸੇ ਸਾਬਕਾ ਕਬੱਡੀ ਖਿਡਾਰੀ ਮੱਖਣ ਸਿੰਘ ਜੌਹਲ ਦਾ ਅੱਜ ਦਿਹਾਂਤ ਹੋ ਗਿਆ ਕਿਉਂਕਿ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ। ਪੰਜਾਬ ਦੇ ਕਪੂਰਥਲਾ ਦੀ ਤਹਿਸੀਲ ਫਗਵਾੜਾ ਦੇ ਪਿੰਡ ਜਗਤਪੁਰ ਜੱਟਾਂ ਦੇ ਜੰਮਪਲ ਮੱਖਣ ਸਿੰਘ ਇੰਗਲੈਂਡ ਰਹਿ ਰਹੇ ਸਨ। ਇਥੇ ਇਹ ਵੀ ਦਸ ਦਈਏ ਕਿ ਉਹ ਪੰਜਾਬੀ ਸੱਭਿਆਚਾਰਕ ਪ੍ਰੋਗਰਾਮਾਂ ਦੇ ਪ੍ਰਮੋਟਰ ਵੀ ਸਨ। ਉਨ•ਾਂ ਜਿੱਥੇ ਕਬੱਡੀ ਵਿਚ ਚੰਗਾ ਨਾਮਣਾ ਖੱਟਿਆ, ਉੱਥੇ ਯੂ ਕੇ ਵਿੱਚ ਪੰਜਾਬੀ ਸੱਭਿਆਚਾਰ ਲਈ ਵੀ ਬਾਹੁਤ ਕੰਮ ਕੀਤਾ। ਅੱਜ ਪੰਜਾਬ ਅਤੇ ਇੰਗਲੈਂਡ ਦੀਆਂ ਉਘੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
 

Have something to say? Post your comment

 
 
 
 
 
Subscribe