Sunday, May 19, 2024
 
BREAKING NEWS
ਭਾਜਪਾ ਜੋ ਕਹਿੰਦੀ ਹੈ, ਉਹੀ ਕਰਦੀ ਹੈ: ਰਾਜਨਾਥ ਸਿੰਘਪੰਜਾਬ ਵਿੱਚ ਗੈਰ-ਪੰਜਾਬੀਆਂ ਨੂੰ ਵੋਟ ਦਾ ਅਧਿਕਾਰ ਨਹੀਂ ਦਿੱਤਾ ਜਾਣਾ ਚਾਹੀਦਾ - ਖਹਿਰਾਆਗਰਾ: ਜੁੱਤੀ ਵਪਾਰੀ ਦੇ ਘਰ ਇਨਕਮ ਟੈਕਸ ਦਾ ਛਾਪਾ, 60 ਕਰੋੜ ਤੋਂ ਵੱਧ ਬਰਾਮਦ, ਗਿਣਤੀ ਜਾਰੀਪੀਐਮ ਮੋਦੀ 23-24 ਮਈ ਨੂੰ ਪੰਜਾਬ ਵਿੱਚ ਕਰਨਗੇ ਰੈਲੀਆਂ ਕੇਜਰੀਵਾਲ ਕੁਝ ਸਮੇਂ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ, ਸੁਰੱਖਿਆ ਸਖਤ4 ਜੂਨ ਨੂੰ ਸਰਕਾਰ ਬਦਲਣ ਜਾ ਰਹੀ ਹੈ- ਸੰਜੇ ਰਾਉਤਪੀਐਮ ਮੋਦੀ ਅੱਜ ਬੰਗਾਲ ਅਤੇ ਝਾਰਖੰਡ ਵਿੱਚ ਚਾਰ ਰੈਲੀਆਂ ਨੂੰ ਕਰਨਗੇ ਸੰਬੋਧਨWeather Update: ਉੱਤਰੀ ਭਾਰਤ ਵਿੱਚ ਮੌਸਮ ਵਿਭਾਗ ਦਾ ਅਲਰਟ, ਅਗਲੇ ਪੰਜ ਦਿਨਾਂ ਤੱਕ ਜਾਰੀ ਰਹੇਗੀ ਭਿਆਨਕ ਗਰਮੀਏਆਈ ਐਕਸਪ੍ਰੈਸ ਜਹਾਜ਼ ਦੇ ਇੰਜਣ ਨੂੰ ਅੱਗ ਲੱਗਣ ਤੋਂ ਬਾਅਦ ਐਮਰਜੈਂਸੀ ਲੈਂਡਿੰਗਕਸ਼ਮੀਰ 'ਚ ਦੋ ਥਾਵਾਂ 'ਤੇ ਅੱਤਵਾਦੀ ਹਮਲਾ

ਮਨੋਰੰਜਨ

ਬਾਲੀਵੁੱਡ 'ਖਲਨਾਇਕ' ਦੀ ਹੋ ਸਕਦੀ ਹੈ ਸਿਆਸਤ 'ਚ ਐਂਟਰੀ, ਵੱਡੇ ਲੀਡਰ ਨੂੰ ਦੇਣਗੇ ਟੱਕਰ

April 08, 2024 02:58 PM

ਸਿਆਸੀ ਪਾਰਟੀਆਂ ਚੋਣਾਂ ਜਿੱਤਣ ਲਈ ਨਿੱਤ ਨਵੀਆਂ ਵਿਉਂਤਾਂ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਹਰਾਉਣ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਲਈ ਪਾਰਟੀਆਂ ਕਈ ਵਾਰ ਸਥਾਨਕ ਆਗੂਆਂ ਦੀ ਬਜਾਏ ਕਿਸੇ ਵੱਡੇ ਚਿਹਰੇ 'ਤੇ ਦਾਅ ਖੇਡਦੀਆਂ ਹਨ।

ਕਾਂਗਰਸ ਪਾਰਟੀ ਬਾਲੀਵੁੱਡ ਦੇ 'ਖਲਨਾਇਕ' ਸੰਜੇ ਦੱਤ ਨੂੰ ਚੋਣ ਮੈਦਾਨ ਵਿਚ ਉਤਾਰਨ ਦੀ ਤਿਆਰੀ ਵਿਚ ਹੈ। ਸੰਜੇ ਦੱਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸਾਹਮਣੇ ਕਰਨਾਲ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ।

ਦਰਅਸਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸਾਹਮਣੇ ਵਿਰੋਧੀ ਪਾਰਟੀਆਂ ਨੂੰ ਕਿਸੇ ਮਜ਼ਬੂਤ ਉਮੀਦਵਾਰ ਦੀ ਲੋੜ ਹੈ। ਪਾਰਟੀਆਂ ਵੱਲੋਂ ਕਰਵਾਏ ਗਏ ਸਰਵਿਆਂ ਵਿਚ ਖੱਟੜ ਹੁਣ ਤਕ ਦੇ ਸੰਭਾਵਿਤ ਉਮੀਦਵਾਰਾਂ 'ਤੇ ਭਾਰੀ ਪੈ ਰਹੇ ਹਨ। ਇਸ ਲਈ ਕਾਂਗਰਸ ਨੇ ਇਨ੍ਹਾਂ ਨਾਵਾਂ ਨੂੰ ਖਾਰਿਜ ਕਰਦਿਆਂ ਰਣਨੀਤੀ ਵਿਚ ਬਦਲਾਅ ਕੀਤਾ ਹੈ। ਹੁਣ ਕਾਂਗਰਸ ਪਾਰਟੀ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਕਰਨਾਲ ਤੋਂ ਚੋਣ ਮੈਦਾਨ ਵਿਚ ਉਤਾਰਨ 'ਤੇ ਵਿਚਾਰ ਕਰ ਰਹੀ ਹੈ।

 

Have something to say? Post your comment

Subscribe