ਹਾਂਗਕਾਂਗ ਵਿਚ ਇਕ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਹਾਂਗਕਾਂਗ ਪੁਲਿਸ ਨੇ ਦਿੱਤੀ ਹੈ।