Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਟੀ-20 ਖੇਡਣ ਵਾਲੇ ਖਿਡਾਰੀਆਂ ਨੂੰ ਕੀਤਾ ਜਾਵੇ ਏਕਾਂਤਵਾਸ : ਡੂਪਲੇਸਿਸ

May 14, 2020 06:03 PM

 ਆਸਟਰੇਲੀਆ : ਦੱਖਣੀ ਅਫਰੀਕੀ ਦੇ ਤਜ਼ਰਬੇਕਾਰ ਕ੍ਰਿਕਟਰ ਫਾਫ ਡੂਪਲੇਸਿਸ ਨੇ ਟੀ-20 ਵਰਲਡ ਕੱਪ ਨੂੰ ਤੈਅ ਸਮੇਂ 'ਤੇ ਕਰਾਉਣ ਲਈ ਖਿਡਾਰੀਆਂ ਨੂੰ ਆਈਸੋਲੇਸ਼ਨ ਵਿਚ ਰੱਖਣ ਦਾ ਸੁਝਾਅ ਦਿੱਤਾ ਹੈ।ਟੀ-20 ਵਰਲਡ ਕੱਪ ਦਾ ਆਯੋਜਨ ਇਸ ਸਾਲ ਅਕਤੂਬਰ-ਨਵੰਬਰ ਵਿਚ ਆਸਟਰੇਲੀਆ ਵਿਚ ਹੋਣਾ ਹੈ ਪਰ ਕੋਰੋਨਾ ਮਹਾਮਾਰੀ ਕਾਰਨ ਇਸ ਦੇ ਆਯੋਜਨ 'ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਡੁਪਲੇਸਿਸ ਨੇ ਸੁਝਾਅ ਦਿੱਤਾ ਹੈ ਕਿ ਟੀ-20 ਵਰਲਡ ਕੱਪ ਤੋਂ ਪਹਿਲਾਂ ਖਿਡਾਰੀਆਂ ਨੂੰ 2 ਹਫਤੇ ਤਕ ਆਈਸੋਲੇਸ਼ਨ ਵਿਚ ਰੱਖਿਆ ਜਾਵੇ ਅਤੇ ਫਿਰ ਵਰਲਡ ਕੱਪ ਖਤਮ ਹੋਣ ਤੋਂ ਬਾਅਦ ਉਸ ਨੂੰ 2 ਹਫਤੇ ਤਕ ਆਈਸੋਲੇਸ਼ਨ ਵਿਚ ਰੱਖਿਆ ਜਾਵੇ। ਡੂਪਲੇਸਿਸ ਨੇ ਬੰਗਲਾਦੇਸ਼ ਦੇ ਬੱਲੇਬਾਜ਼ ਤਮੀਮ ਇਕਬਾਲ ਨਾਲ ਫੇਸਬੁੱਕ 'ਤੇ ਲਾਈਵ ਚੈਟ ਦੌਰਾਨ ਕਿਹਾ ਕਿ ਮੈਨੂੰ ਯਕੀਨ ਨਹੀਂ ਹੈ। ਇਹ ਪੜਨਾ ਕਿ ਟ੍ਰੈਵਲ ਬਹੁਤ ਸਾਰੇ ਦੇਸ਼ਾਂ ਦੇ ਲਈ ਇਕ ਮੁੱਦਾ ਬਣਨ ਜਾ ਰਿਹਾ ਹੈ ਅਤੇ ਉਹ ਦਸੰਬਰ ਜਾਂ ਜਨਵਰੀ ਦੇ ਬਾਰੇ ਵਿਚ ਗੱਲ ਕਰ ਰਹੇ ਹਨ। ਉਸ ਨੇ ਕਿਹਾ ਕਿ ਭਾਂਵੇ ਹੀ ਆਸਟਰੇਲੀਆ ਹੋਰ ਦੇਸ਼ਾਂ ਦੀ ਤਰ•ਾਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਨਾ ਹੋਵੇ ਪਰ ਬੰਗਲਾਦੇਸ਼, ਦੱਖਣੀ ਅਫਰੀਕਾ ਜਾਂ ਭਾਰਤ ਦੇ ਲੋਕ ਜਿੱਥੇ ਜ਼ਿਆਦਾ ਹਨ, ਜ਼ਾਹਰ ਹੈ ਕਿ ਉਨ•ਾਂ ਦੇ ਲਈ ਸਿਹਤ ਜੋਖਮ ਦੀ ਤਰ•ਾਂ ਹੈ। ਅਫਰੀਕਾ ਦੇ ਸਾਬਕਾ ਕਪਤਾਨ ਨੇ ਕਿਹਾ ਕਿ ਜੇਕਰ ਤੁਹਾਨੂੰ ਟੂਰਨਾਮੈਂਟ ਖੇਡਣਾ ਹੈ ਤਾਂ ਤੁਹਾਨੂੰ ਸ਼ੁਰੂ ਹੋਣ ਤੋਂ 2 ਹਫਤੇ ਪਹਿਲਾਂ ਆਈਸੋਲੇਸ਼ਨ ਵਿਚ ਜਾ ਸਕਦੇ ਹੋ ਅਤੇ ਫਿਰ ਟੂਰਨਾਮੈਂਟ ਖੇਡ ਸਕਦੇ ਹੋ ਅਤੇ ਫਿਰ ਟੂਰਨਾਮੈਂਟ ਤੋਂ ਬਾਅਦ 2 ਹਫਤਿਆਂ ਲਈ ਆਈਸੋਲੇਸ਼ਨ ਵਿਚ ਰਹਿ ਸਕਦੇ ਹੋ। ਮੈਨੂੰ ਨਹੀਂ ਪਤਾ ਕਿ ਦੱਖਣੀ ਅਫਰੀਕਾ ਕਦੋਂ ਆਪਣੇ ਟ੍ਰੈਵਲ ਤੋਂ ਬੈਨ ਹਟਾਏਗਾ। ਕਿਉਂਕਿ ਅਸੀਂ ਪੁਰਾਣੇ ਦਿਨਾਂ ਦੀ ਤਰ•ਾਂ ਕਿਸ਼ਤਿਆਂ 'ਚ ਨਹੀਂ ਜਾ ਸਕਦੇ। 35 ਸਾਲਾ ਡੂਪਲੇਸਿਸ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਹੀ ਕਪਤਾਨੀ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਨੇ ਕਿਹਾ ਕਿ ਉਸ ਨੇ ਕਪਤਾਨੀ ਦਾ ਪੂਰਾ ਆਨੰਦ ਲਿਆ। ਉਸ ਨੇ ਕਿਹਾ ਕਿ ਉਹ ਇਕ ਸੁਭਾਵਕ ਕਪਤਾਨ ਹਨ। ਮੈਨੂੰ ਕਪਤਾਨੀ ਪਸੰਦ ਹੈ। ਇਹ ਉਸਦਾ ਹਿੱਸਾ ਹੈ, ਜੋ ਕਿ ਮੈਂ ਹਾਂ। ਮੈਂ 13 ਸਾਲ ਦੀ ਉਮਰ ਤੋਂ ਕਪਤਾਨੀ ਕੀਤੀ ਹੈ ਇਸ ਲਈ ਮੈਂ ਇਸ ਦਾ ਬਹੁਤ ਜ਼ਿਆਦਾ ਆਨੰਦ ਲਿਆ ਹੈ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe