ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਵੱਡੀ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਸੰਦੀਪ ਪਾਠਕ, ਸੰਜੇ ਸਿੰਘ, ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਜੈਸਮੀਨ ਸ਼ਾਹ ਮੌਜੂਦ ਹਨ। ਲੋਕ ਸਭਾ ਚੋਣਾਂ ਨੂੰ ਲੈ ਕੇ ਭਵਿੱਖ ਦੀ ਰਣਨੀਤੀ ਨੂੰ ਲੈ ਕੇ ਚਰਚਾ ਚੱਲ ਰਹੀ ਹੈ।